ਰੂਪਨਗਰ ਦੇ ਪਿੰਡ ਮਹਿਲਾਂ ਦੇ ਜਸਬੀਰ ਸਿੰਘ ਨਾਲ ਜੁੜੇ ਮਹੱਤਵਪੂਰਨ ਜਾਸੂਸੀ ਨੈੱਟਵਰਕ ਦਾ ਪਰਦਾਫਾਸ਼

ਪੰਜਾਬ ਪੁਲਿਸ ਨੇ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿਚ ਯੂਟਿਊਬਰ ਜਸਬੀਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਜਸਬੀਰ ਸਿੰਘ ਰੂਪਨਗਰ ਦੇ ਮਹਿਲਾਂ ਪਿੰਡ ਦਾ ਰਹਿਣ ਵਾਲਾ ਹੈ ਤੇ ਉਸ ਦੇ ਯੂਟਿਊਬ ਚੈਨਲ ‘ਜਾਨ ਮਹਲ’ ‘ਤੇ 10 ਲੱਖ ਤੋਂ ਵੱਧ ਸਬਸਕ੍ਰਾਈਬਰ ਹਨ। ਉਹ 3 ਵਾਰ ਪਾਕਿਸਤਾਨ ਜਾ ਚੁੱਕਾ ਹੈ।

ਜਾਂਚ ਵਿਚ ਸਾਹਮਣੇ ਆਇਆ ਹੈ ਕਿ ਉਹ ISI ਏਜੰਟ ਹਸਨ ਅਲੀ ਉਰਫ ਜੱਟਾ ਰੰਧਾਵਾ ਦੇ ਸੰਪਰਕ ਵਿਚ ਸੀ। ਨਾਲ ਹੀ ਹਰਿਆਣਾ ਤੋਂ ਗ੍ਰਿਫਤਾਰ ਯੂਟਿਊਬਰ ਜੋਤੀ ਮਲਹੋਤਰਾ ਤੇ ਪਾਕਿਸਤਾਨੀ ਅਧਿਕਾਰੀ ਦਾਨਿਸ਼ ਦੇ ਸੰਪਰਕ ਵਿਚ ਵੀ ਸੀ। ਜਸਬੀਰ ਸਿੰਘ ਖਿਲਾਫ ਮੋਹਾਲੀ ਵਿਚ ਸੇਟਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਕੇਸ ਦਰਜ ਕੀਤਾ ਹੈ।

Leave a Reply

Your email address will not be published. Required fields are marked *