‘ਯੁੱਧ ਨਾਸ਼ੀਆਂ ਵਿਰੁਧ’: ਪੰਜਾਬ ਪੁਲਿਸ ਨੇ ਰਾਜ ਭਰ ਵਿੱਚ 272 ਨਸ਼ੀਲੇ ਪਦਾਰਥਾਂ ਦੇ ਹੌਟਸਪੌਟਾਂ ‘ਤੇ ਛਾਪੇਮਾਰੀ ਕੀਤੀ; 2.4 ਕਿਲੋਗ੍ਰਾਮ ਹੈਰੋਇਨ, 2 ਕਿਲੋਗ੍ਰਾਮ ਅਫੀਮ ਸਮੇਤ 196 ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਖ਼ਤਰੇ ਨੂੰ…

ਮੁੱਖ ਮੰਤਰੀ ਵੱਲੋਂ ਸੁਖਬੀਰ ਬਾਦਲ ਨੂੰ ਝੂਠੀਆਂ ਪ੍ਰਾਪਤੀਆਂ ਦੇ ਸੋਹਲੇ ਗਾਉਣ ਦੀ ਬਜਾਏ ਬਰਗਾੜੀ ਘਟਨਾ ਅਤੇ ਨਸ਼ਿਆਂ ਨਾਲ ਹੋਈਆਂ ਮੌਤਾਂ ਦੀ ਜ਼ਿੰਮੇਵਾਰੀ ਲੈਣ ਦੀ ਚੁਣੌਤੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲੀ ਲੀਡਰ ਸੁਖਬੀਰ ਸਿੰਘ ਬਾਦਲ ਨੂੰ…

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਪਿੰਡ ਨਾਹਰਪੁਰ ਅਤੇ ਨਾਰੋਵਾਲੀ ਵਿਖੇ 1.11 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਨਵੀਆਂ ਜਲ ਸਪਲਾਈ ਸਕੀਮਾਂ ਦਾ ਉਦਘਾਟਨ

ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਅੱਜ ਵਿਧਾਨ ਸਭਾ…

ਪੰਜਾਬ ਸਰਕਾਰ ਨੂੰ ਨਵੀਂ ਭਰਤੀ ਤੱਕ 1,158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਸੇਵਾਵਾਂ ਜਾਰੀ ਰੱਖਣ ਲਈ ਸੁਪਰੀਮ ਕੋਰਟ ਵੱਲੋਂ ਪ੍ਰਵਾਨਗੀ

ਸੂਬੇ ਵਿੱਚ ਉਚੇਰੀ ਸਿੱਖਿਆ ਲਈ ਵੱਡੀ ਰਾਹਤ ਦਿੰਦਿਆਂ ਭਾਰਤ ਦੀ ਸਿਖਰਲੀ ਅਦਾਲਤ ਸੁਪਰੀਮ ਕੋਰਟ ਨੇ…