ਸੀ.ਈ.ਓ. ਪੰਜਾਬ ਨੇ ਧਰਮਕੋਟ ਅਤੇ ਗੜ੍ਹਸ਼ੰਕਰ ਵਿਧਾਨ ਸਭਾ ਹਲਕਿਆਂ ਦੀ ਵਿਸ਼ੇਸ਼ ਗਹਿਰੀ ਸੁਧਾਈ-2026 ਤਹਿਤ ਆਖਰੀ ਮਿਤੀ ਤੋਂ 16 ਦਿਨ ਪਹਿਲਾਂ 100 ਫੀਸਦੀ ਡਿਜੀਟਾਈਜ਼ੇਸ਼ਨ ਮੁਕੰਮਲ ਕਰਨ ਲਈ ਕੀਤੀ ਸ਼ਲਾਘਾ
ਮੁੱਖ ਚੋਣ ਅਫ਼ਸਰ ਪੰਜਾਬ ਸ਼੍ਰੀਮਤੀ ਅਨਿੰਦਿਤਾ ਮਿਤਰਾ ਨੇ ਵਿਧਾਨ ਸਭਾ ਹਲਕਾ ਧਰਮਕੋਟ ਅਤੇ ਗੜ੍ਹਸ਼ੰਕਰ ਵਿਚ…