ਕਿਸਾਨ ਭਵਨ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਪਾਏ ਗਏ ਭੋਗ
ਕਿਸਾਨ ਭਵਨ, ਚੰਡੀਗੜ੍ਹ ਵਿਖੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਰੱਖਵਾਏ…
Anbpunjab is the third most read Digital Newspaper in Punjab and has established itself as a brand known for its fearless neutral voice.
ਕਿਸਾਨ ਭਵਨ, ਚੰਡੀਗੜ੍ਹ ਵਿਖੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਰੱਖਵਾਏ…
ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੇ ਤੀਜੇ ਦਿਨ ਫਾਜ਼ਿਲਕਾ ਦੇ ਵਿਧਾਇਕ ਸ੍ਰ.…
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬਾ…
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਵਿਰੋਧੀ ਪਾਰਟੀਆਂ ‘ਤੇ ਵਰ੍ਹਦਿਆਂ ਕਾਂਗਰਸ ਅਤੇ ਅਕਾਲੀ…
ਪਾਰਦਰਸ਼ੀ ਅਤੇ ਨਾਗਰਿਕ-ਕੇਂਦ੍ਰਿਤ ਸ਼ਾਸਨ ਵੱਲ ਇੱਕ ਵੱਡੀ ਪਹਿਲ ਕਰਦੇ ਹੋਏ, ਪੰਜਾਬ ਦੇ ਸੁਸ਼ਾਸਨ ਅਤੇ ਸੂਚਨਾ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ ਸਾੜਨ ਦੇ ਰੁਝਾਨ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 5 ਸਤੰਬਰ ਨੂੰ ਬਠਿੰਡਾ ਦੇ ਸ਼ਹੀਦ ਭਗਤ…
ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਫੇਜ਼-1 ਇੰਡਸਟਰੀਅਲ ਏਰੀਆ…
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਮੁਹਿੰਮ ‘ਯੁੱਧ…
ਸਿਹਤਮੰਦ ਤੇ ਰੰਗਲੇ ਪੰਜਾਬ ਦੀ ਸਿਰਜਣਾ ਅਤੇ ਰਾਜ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੇ ਮੰਤਵ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’-2026 (ਸੀਜ਼ਨ-5) ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਮਸ਼ਾਲ ਮਾਰਚ ਦਾ ਫਾਜ਼ਿਲਕਾ ਵਿਖੇ ਪਹੁੰਚਣ ‘ਤੇ ਸਹਾਇਕ ਕਮਿਸ਼ਨਰ ਹਰਬੰਸ ਸਿੰਘ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਮਸ਼ਾਲ ਮਾਰਚ ਦਾ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਬਹੁਮੰਤਵੀਂ ਖੇਡ ਸਟੇਡੀਅਮ ਵਿਖੇ ਪਹੁੰਚਣ ਤੇ ਸਕੂਲੀ ਵਿਦਿਆਰਥੀਆਂ ਵੱਲੋਂ ਬੈਂਡ ਰਾਹੀਂ ਮਸ਼ਾਲ ਦਾ ਸਵਾਗਤ ਕੀਤਾ ਗਿਆ ਅਤੇ ਸਭਿਆਚਾਰ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਇਸ ਮੌਕੇ ਸਹਾਇਕ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਦੇ ਬੱਚਿਆਂ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਸਿਹਤਮੰਦ, ਨਰੋਏ ਤੇ ਰੰਗਲੇ ਪੰਜਾਬ ਦੀ ਸਿਰਜਣਾ ਅਤੇ ਰਾਜ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ‘ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਜਿਸ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀਆਂ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਖੇਡਾਂ ਵਤਨ ਪੰਜਾਬ ਦੀਆਂ ਨਾਲ ਖਿਡਾਰੀਆਂ ਨੂੰ ਅੰਤਰਾਸ਼ਟਰੀ ਪੱਧਰ ਦਾ ਖਿਡਾਰੀ ਬਣਾਉਣ ਲਈ ਇਕ ਚੰਗਾ ਮੰਚ ਪ੍ਰਦਾਨ ਕੀਤਾ ਹੈ। ਸਹਾਇਕ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਜ਼ਿਲ੍ਹਾ ਫਾਜ਼ਿਲਕਾ ਵਿੱਚ ਬਲਾਕ ਪੱਧਰੀ ਤੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਨੇ ਵੱਧ ਤੋਂ ਵੱਧ ਖਿਡਾਰੀਆਂ ਨੂੰ ‘ਖੇਡਾਂ ਵਤਨ ਪੰਜਾਬ ਦੀਆਂ‘ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਨ੍ਹਾਂ ਖੇਡਾਂ ਦੌਰਾਨ ਜੇਤੂ ਖਿਡਾਰੀਆਂ ਨੂੰ ਇਨਾਮ ਵੀ ਦਿੱਤੇ ਜਾਣਗੇ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਖਿਡਾਰੀਆਂ ਨੂੰ ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-5 ਵਿੱਚ ਹਿੱਸਾ ਲੈਣ ਲਈ www.sports.punjab.gov.in ਤੇ ਆਨਲਾਈਨ ਰਜਿਸਟ੍ਰੇਸ਼ਨ ਕਰਾਉਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਖੇਡਾਂ ਜਾ ਰਜਿਸਟਰੇਸ਼ਨ ਬਾਰੇ ਵਧੇਰੀ ਜਾਣਕਾਰੀ ਲਈ ਖੇਡ ਵਿਭਾਗ…