ਪੰਜਾਬ : ਜਲਾਲਾਬਾਦ ਦੇ ਵਿਧਾਇਕ ਨੇ 42 ਕਰੋੜ ਦੀ ਲਾਗਤ ਨਾਲ ਜਲਾਲਾਬਾਦ ਵਿਖੇ ਵਾਟਰ ਟਰੀਟਮੈਂਟ ਪਲਾਂਟ ਦਾ ਰੱਖਿਆ ਨੀਹ ਪੱਥਰ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਲਕਾ ਜਲਾਲਾਬਾਦ ਵਿੱਚ ਨਿਰੰਤਰ ਵਿਕਾਸ ਕਾਰਜ ਜਾਰੀ ਹਨ!ਇਸੇ ਲੜੀ ਤਹਿਤ ਹਲਕਾ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਵੱਲੋਂ ਬੀਤੇ ਦਿਨ ਹਲਕੇ ਦੇ ਵੱਖ—ਵੱਖ ਪਿੰਡਾਂ ਅਤੇ ਸ਼ਹਿਰ ਵਿੱਚ ਅਹਿਮ ਵਿਕਾਸ ਪ੍ਰੋਗਰਾਮਾਂ ਦੇ ਉਦਘਾਟਨ ਕੀਤੇ ਅਤੇ ਨੀਂਹ ਪੱਥਰ ਰੱਖੇ।ਇਸ ਦੌਰਾਨ ਖਾਸ ਤੌਰ ਤੇ ਵਿਧਾਇਕ ਜਲਾਲਾਬਾਦ ਨੇ 42 ਕਰੋੜ ਦੀ ਲਾਗਤ ਨਾਲ ਜਲਾਲਾਬਾਦ ਰਾਮਲੀਲਾ…

ਸਮਾਜਿਕ ਬਰਾਬਰੀ ਨੂੰ ਮਜ਼ਬੂਤ ਕਰ ਰਹੀ ਪੰਜਾਬ ਸਰਕਾਰ; 1,353 ਅੰਤਰਜਾਤੀ ਵਿਆਹੇ ਜੋੜਿਆਂ ਨੂੰ 4.06 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

ਸਮਾਜਿਕ ਬਰਾਬਰੀ, ਆਪਸੀ ਸਤਿਕਾਰ ਅਤੇ ਜਾਤ-ਪਾਤ ਆਧਾਰਿਤ ਭੇਦਭਾਵ ਤੋਂ ਮੁਕਤ ਸਮਾਜ ਦੀ ਸਿਰਜਣਾ ਵੱਲ ਵੱਡਾ…

ਫਾਜ਼ਿਲਕਾ : ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੂੰ ਦੁਬਾਰਾ ਵੱਡੀ ਲੀਡ ਨਾਲ ਜਿੱਤਾ ਕੇ ਸੀਟ ਆਮ ਆਦਮੀ ਪਾਰਟੀ ਦੀ ਝੋਲੀ ਪਾਵਾਂਗੇ: ਸਰਪੰਚ ਯੂਨੀਅਨ ਪ੍ਰਧਾਨ ਗੁਰਮੀਤ ਸਿੰਘ, ਸੁਰਿੰਦਰ ਅਹੂਜਾ, ਸੁਰਿੰਦਰ ਕੰਬੋਜ, ਸੁਮਨ ਸਿੰਘ

ਜਿਵੇੰ ਜਿਵੇੰ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ ਓਵੇਂ ਓਵੇਂ ਚੋਣ ਸਰਗਰਮੀਆਂ…