ਯੂਕੇ ’ਚ ਮਹਾਰਾਜਾ ਦਲੀਪ ਸਿੰਘ ਦੀ 133ਵੀਂ ਬਰਸੀ ਨੂੰ ਸਮਰਪਿਤ ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤੀ ਸ਼ਮੂਲੀਅਤ

ਥੈਟਫੋਰਡ, ਯੂਕੇ, ਯੂਕੇ ਦੇ ਸਿੱਖ ਨੌਜਵਾਨਾਂ ਅਤੇ ਸੰਗਤ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਫ਼ਰਜ਼ੰਦ…