ਰਾਜ ਚੋਣ ਕਮਿਸ਼ਨ, ਪੰਜਾਬ ਨੇ ਦੱਸਿਆ ਕਿ ਨਗਰ ਨਿਗਮ, ਪਟਿਆਲਾ (ਜ਼ਿਲ੍ਹਾ ਪਟਿਆਲਾ) ਦੇ 30 ਵਾਰਡਾਂ, ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਅਤੇ ਨਗਰ ਕੌਂਸਲ ਧਰਮਕੋਟ (ਜ਼ਿਲ੍ਹਾ ਮੋਗਾ) ਦੇ 7 ਵਾਰਡਾਂ ਦੇ ਮੈਂਬਰਾਂ ਦੀ ਚੋਣ ਲਈ ਨਾਮਜ਼ਦਗੀਆਂ ਦੇ ਦੂਜੇ ਦਿਨ ਯਾਨੀ 17.11.2026 ਨੂੰ ਕੁੱਲ 69 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਹਨ, ਜਿਨ੍ਹਾਂ ਦੇ ਵੇਰਵੇ ਹੇਠ ਲਿਖੇ ਅਨੁਸਾਰ ਹਨ: