ਪ੍ਰਦੂਸ਼ਣ ਕੰਟਰੋਲ ਅਤੇ ਲੰਬਿਤ ਜਲ ਪ੍ਰਾਜੈਕਟਾਂ ਨੂੰ ਬਿਨਾਂ ਦੇਰੀ ਦੇ ਪੂਰਾ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਗਾਮੀ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡਿਪਟੀ ਕਮਿਸ਼ਨਰਾਂ ਨੂੰ…

ਵਿਜੀਲੈਂਸ ਬਿਊਰੋ ਨੇ ਸੀਨੀਅਰ ਕਾਂਸਟੇਬਲ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਥਾਣਾ ਜੈਤੋ ਜ਼ਿਲ੍ਹਾ…

ਜਦੋਂ ਤੋਂ ਬੇਅਦਬੀ ਵਿਰੁੱਧ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਕਰਨ ਅਤੇ ਖਤਮ ਕਰਨ ਦੀ ਸਾਜ਼ਿਸ਼ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਨੂੰ ਇੱਕ ਦ੍ਰਿੜ ਅਤੇ ਸਮਝੌਤਾਹੀਣ ਸੁਨੇਹਾ…

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਸਿਹਤ ਪ੍ਰਣਾਲੀ ਦੇ ਜ਼ਮੀਨੀ ਪੱਧਰ…

ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਖੇਡ ਗਰਾਊਂਡ ਅਤੇ ਮਿੰਨੀ ਪਾਰਕਾਂ ਦੀ ਉਸਾਰੀ ਨੂੰ ਬੜਾਵਾ : ਡਾ. ਬਲਜੀਤ ਕੌਰ

ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਆਤਮਨਿਰਭਰ ਬਣਾਉਣ ਅਤੇ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵੱਲ ਇੱਕ…

‘ਸੰਪਰਕ ਅਭਿਆਨ’ ਪੰਜਾਬ ਪੁਲਿਸ ਨੂੰ ਗੈਂਗ ਭਰਤੀ ਦੀਆਂ ਚਾਲਾਂ ਵਿਰੁੱਧ ਨੌਜਵਾਨਾਂ ਨੂੰ ਸਿੱਖਿਅਤ ਕਰਨ ਵਿੱਚ ਮਦਦ ਕਰ ਰਿਹਾ ਹੈ; ਨਿਵਾਸੀਆਂ ਨੇ ਕਮਿਊਨਿਟੀ ਪੁਲਿਸਿੰਗ ਪਹਿਲਕਦਮੀ ਦੀ ਸ਼ਲਾਘਾ ਕੀਤੀ

ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ‘ਸੰਪਰਕ ਅਭਿਆਨ’ – ਜਿਸ ਵਿੱਚ ਰਾਜ ਦੇ ਵਸਨੀਕਾਂ ਨਾਲ…

ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਵਿੱਚ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਪੰਜਾਬ ਮੰਡੀ ਬੋਰਡ…