ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਤਹਿਗੜ੍ਹ ਸਾਹਿਬਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਵੱਲੋਂ ਡਰਾਈ ਡੇ ਸਬੰਧੀ ਹੁਕਮ ਜਾਰੀਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਤਹਿਗੜ੍ਹ ਸਾਹਿਬ

ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਪੰਜਾਬ ਐਕਸਾਈਜ਼ ਐਕਟ 1914 ਦੀ ਧਾਰਾ 54 ਤਹਿਤ ਪ੍ਰਾਪਤ…

ਚੋਣ ਅਬਜ਼ਰਵਰ ਜਗਜੀਤ ਸਿੰਘ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਦੇ ਪ੍ਰਬੰਧਾਂ ਦਾ ਅਚਨਚੇਤ ਨਿਰੀਖਣ

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਦੇ ਮੱਦੇਨਜ਼ਰ, ਚੋਣ ਅਬਜ਼ਰਵਰ ਸ੍ਰੀ ਜਗਜੀਤ ਸਿੰਘ ਨੇ ਅੱਜ…

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਏਆਈ-ਅਧਾਰਤ ਚਿਹਰੇ ਦੀ ਪਛਾਣ ਵਾਲੇ 300 ਸੀਸੀਟੀਵੀ ਕੈਮਰੇ 24 ਘੰਟੇ ਚੌਕਸੀ ਰੱਖਣਗੇ

ਚੰਡੀਗੜ੍ਹ/ਸ੍ਰੀ ਆਨੰਦਪੁਰ ਸਾਹਿਬ, 22 ਨਵੰਬਰ: ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਰੂਪਨਗਰ ਗੁਲਨੀਤ ਸਿੰਘ ਖੁਰਾਨਾ ਨੇ…

“ਹੈਦਰਾਬਾਦ–ਚੇਨਈ ਰੋਡਸ਼ੋਜ਼ ਨਾਲ ਪੰਜਾਬ ਦਾ ਦੱਖਣੀ ਭਾਰਤ ਆਉਟਰੀਚ ਤੇਜ਼ — ਉਦਯੋਗ ਜਗਤ ਵੱਲੋਂ ਮਜ਼ਬੂਤ ਨਿਵੇਸ਼ ਦਿਲਚਸਪੀ

ਚੰਡੀਗੜ੍ਹ, 14 ਨਵੰਬਰ 2025 ਪੰਜਾਬ ਸਰਕਾਰ ਨੇ ਹੈਦਰਾਬਾਦ ਅਤੇ ਚੇਨਈ ਵਿੱਚ ਆਪਣੇ ਉੱਚ-ਪੱਧਰੀ ਨਿਵੇਸ਼ ਆਉਟਰੀਚ…

ਡੀ.ਸੀ. ਨੇ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਤੇ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

ਫਾਜ਼ਿਲਕਾ 24 ਅਕਤੂਬਰ 2025 (  )ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ, ਲਿਫਟਿੰਗ ਅਤੇ ਅਦਾਇਗੀ ਦਾ ਕੰਮ ਨਿਰੰਤਰ ਜਾਰੀ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰਾਂ ਦੀ ਦਿੱਕਤ ਨਹੀ ਆਉਣ ਦਿੱਤੀ ਜਾ ਰਹੀ। ਉਨ੍ਹਾਂ ਦੱਸਿਆ ਕਿ ਬੀਤੀਂ ਸ਼ਾਮ ਤੱਕ ਜਿਲ੍ਹੇ ਦੀਆਂ ਮੰਡੀਆਂ ਵਿੱਚ 1,61,720 ਮੀਟਰਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿੱਚੋਂ  1,59,435 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਸ਼ਾਮ ਖਰੀਦ ਤੱਕ ਕੁੱਲ 58700 ਮੀਟਰਕ ਟਨ ਝੋਨਾ ਪਨਗ੍ਰੇਨ ਨੇ, 35,257 ਮੀਟਰਕ ਟਨ ਝੋਨਾ ਮਾਰਕਫੈੱਡ ਨੇ, 33,335 ਮੀਟਰਕ ਟਨ ਝੋਨਾ ਪਨਸਪ,26,980 ਮੀਟਰਕ ਟਨ ਝੋਨਾ ਪੰਜਾਬ ਰਾਜ ਗੋਦਾਮ ਨਿਗਮ ਅਤੇ 5164 ਮੀਟਰਕ ਟਨ ਝੋਨਾ ਪ੍ਰਾਈਵੇਟ ਵਪਾਰੀਆਂ ਨੇ ਖਰੀਦਿਆ ਹੈ।ਉਨ੍ਹਾਂ…