ਸੇਵਾ ਕੇਂਦਰਾਂ ਵਿੱਚ ਹੁਣ ਤੋਂ ਮਾਲ ਵਿਭਾਗ ਦੀਆਂ 6 ਨਵੀਆਂ ਸੇਵਾਵਾਂ ਅਤੇ ਟਰਾਂਸਪੋਰਟ ਵਿਭਾਗ ਦੀਆਂ 29 ਨਵੀਆਂ ਸੇਵਾਵਾਂ ਆਮ ਲੋਕਾਂ ਲਈ ਉਪਲਬਧ ਹੋਣਗੀਆਂ ਘਟੇਗੀ ਖਜਲ-ਖੁਆਰੀ, ਡਿਜੀਟਲ ਸਹੂਲਤਾਂ ਦੇ ਵਾਧੇ ਨਾਲ ਲੋਕਾਂ ਨੂੰ ਮਿਲੇਗਾ ਫਾਇਦਾ

ਪੰਜਾਬ ਸਰਕਾਰ ਦੀ ਈ-ਗਵਰਨੈਂਸ ਮੁਹਿੰਮ ਨੂੰ ਹੋਰ ਅੱਗੇ ਵਧਾਉਂਦੇ ਹੋਏ, ਹੁਣ ਸੇਵਾ ਕੇਂਦਰਾਂ ਤੋਂ ਮਾਲ…

ਪਸ਼ੂ ਪਾਲਣ ਵਿਭਾਗ ਵੱਲੋਂ ਗਊਵੰਸ਼ ਨੂੰ ਟੈਗਿੰਗ ਕਰਨ ਦਾ 10 ਦਿਨਾਂ ਅਭਿਆਨ ਸ਼ੁਰੂ

ਜ਼ਿਲ੍ਹਾ ਐਨੀਮੇਲ ਵੈਲਫੇਅਰ ਸੋਸਾਇਟੀ ਸਲੇਮਸ਼ਾਹ ਵਿਖੇ ਰੋਜ਼ਾਨਾ 100 ਗਉਵੰਸ਼ ਦੀ ਹੋਵੇਗੀ ਟੈਗਿੰਗਫਾਜ਼ਿਲਕਾ 18 ਜੂਨਡਿਪਟੀ ਡਾਇਰੈਕਟਰ…

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ

ਚੰਡੀਗੜ੍ਹ, 17 ਜੂਨ:ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਨਾਇਬ ਤਹਿਸੀਲਦਾਰ…

ਪੰਜਾਬ ਦੇ ਲੋਕ ‘ਆਪ’ ਸਰਕਾਰ ਦੇ ਝੂਠੇ ਦਾਅਵਿਆਂ ਤੋਂ ਅੱਕ ਚੁੱਕੇ ਹਨ ਅਤੇ ਹੁਣ ਪੰਜਾਬ ਦੀ ਤਰੱਕੀ ਲਈ ਅਕਾਲੀ ਦਲ ਨੂੰ ਮੁੜ ਅੱਗੇ ਲਿਆਉਣ ਲਈ ਤਿਆਰ ਹਨ: ਸਰਬਜੀਤ ਝਿੰਜਰ

ਲੁਧਿਆਣਾ ਦੇ ਲੋਕਾਂ ਵੱਲੋਂ ਅਕਾਲੀ ਦਲ ਨੂੰ ਮਿਲ ਰਿਹਾ ਅਥਾਹ ਪਿਆਰ, ਪੰਜਾਬ ਦੇ ਲੋਕਾਂ ਵੱਲੋਂ ਪਾਰਟੀ…