ਆਪਰੇਸ਼ਨ ਸੀਲ-18: ਪੰਜਾਬ ਵਿੱਚ ਨਸ਼ਾ ਤਸਕਰਾਂ ਅਤੇ ਸ਼ਰਾਬ ਤਸਕਰਾਂ ‘ਤੇ ਪੈਣੀ ਨਜ਼ਰ ਰੱਖਣ ਲਈ 71 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 9 ਗ੍ਰਿਫ਼ਤਾਰ

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਅਗਾਮੀ ਸੁਤੰਤਰਤਾ ਦਿਵਸ ਦੇ…

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚਲਾਏ ਜਾ ਰਹੇ ਹਥਿਆਰ  ਤਸਕਰੀ ਨੈੱਟਵਰਕ ਦਾ ਪਰਦਾਫਾਸ਼; 7 ਪਿਸਤੌਲਾਂ ਸਮੇਤ ਚਾਰ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ…

ਆਜ਼ਾਦੀ ਦਿਵਸ ਸਮਾਗਮਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਭਰ ਦੀਆਂ ਜ਼ਿਲ੍ਹਾ ਅਤੇ ਸਬ-ਡਵੀਜ਼ਨਲ ਅਦਾਲਤਾਂ ਵਿੱਚ ਚਲਾਈ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ

ਆਜ਼ਾਦੀ ਦਿਵਸ-2025 ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ…

ਡੀਜੀਪੀ ਗੌਰਵ ਯਾਦਵ ਨੇ ਯੁਧ ਨਾਸ਼ੀਅਨ ਵਿਰੁਧ ਦੀ ਸਮੀਖਿਆ ਕਰਨ ਅਤੇ ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਦਾ ਮੁਲਾਂਕਣ ਕਰਨ ਲਈ ਰਾਜ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ,…

ਵਿਜੀਲੈਂਸ ਬਿਊਰੋ ਵੱਲੋਂ ਫਰਜ਼ੀ ਹੈਵੀ ਡਰਾਈਵਿੰਗ ਲਾਇਸੈਂਸ ਰੈਕੇਟ ਦਾ ਪਰਦਾਫਾਸ਼, ਆਰਟੀਏ-ਸਟੇਟ ਡਰਾਈਵਿੰਗ ਸੈਂਟਰ ਦੀ ਮਿਲੀਭੁਗਤ ਸਾਹਮਣੇ ਆਈ; ਮੋਟਰ ਵਹੀਕਲ ਇੰਸਪੈਕਟਰ ਸਮੇਤ ਚਾਰ ਗ੍ਰਿਫ਼ਤਾਰ

ਸਰਕਾਰੀ ਦਫ਼ਤਰਾਂ ਵਿੱਚੋਂ ਭ੍ਰਿਸ਼ਟਾਚਾਰ ਦੇ ਅਮਲ ਨੂੰ ਰੋਕਣ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ…