‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਹੁਣ ਤੱਕ ਕਰੀਬ 3,722 ਕਰੋੜ ਰੁਪਏ ਮਹਿਲਾਵਾਂ ਦੇ ਖਾਤਿਆਂ ਵਿੱਚ ਸਿੱਧੇ ਟਰਾਂਸਫਰ: ਡਾ. ਬਲਜੀਤ ਕੌਰ

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ…

ਫਾਜ਼ਿਲਕਾ ਦੇ ਵਿਧਾਇਕ ਨੇ ਝੁੱਗੇ ਗੁਲਾਬ ਸਿੰਘ ਵਿਖੇ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਵਿੱਚ ਬਣਾਏ ਗਏ ਯਾਦਗਾਰੀ ਗੇਟ ਦਾ ਕੀਤਾ ਉਦਘਾਟਨ

ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਵਲੋਂ ਅੱਜ ਫਾਜ਼ਿਲਕਾਦੇ ਪਿੰਡ ਝੁੱਗੇ ਗੁਲਾਬ ਸਿੰਘ (ਅਬਾਦੀ ਬਹਿਕ ਖਾਸ) ਵਿਖੇ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਵਿੱਚ ਬਣਾਏ ਗਏ ਯਾਦਗਾਰੀ ਗੇਟ ਦਾ ਉਦਘਾਟਨ ਕੀਤਾ ਗਿਆ| ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰ ਪਾਲ ਸਿੰਘ…

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਾਰੋਬਾਰ ਵਿੱਚ ਸੌਖ, ਪਾਰਦਰਸ਼ਤਾ ਅਤੇ ਰੋਜ਼ਗਾਰ ਪੈਦਾ ਕਰਨ `ਤੇ ਨਵੇਂ ਸਿਰਿਓਂ ਧਿਆਨ ਕੇਂਦਰਿਤ ਕਰਦਿਆਂ ਪੰਜਾਬ…

ਫ਼ਤਹਿਗੜ੍ਹ ਸਾਹਿਬ : ਡੀ.ਸੀ ਵੱਲੋਂ ਆਗਾਮੀ ਵਿਧਾਨ ਸਭਾ ਚੋਣਾ-2027 ਦੇ ਮੱਦੇਨਜ਼ਰ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਮੈਪਿੰਗ, ਅਤਿ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਸ਼ਨਾਖਤ ਕਰਨ ਦੇ ਦਿੱਤੇ ਆਦੇਸ਼

ਫ਼ਤਹਿਗੜ੍ਹ ਸਾਹਿਬ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਸੋਨਾ ਥਿੰਦ ਵੱਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ…

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਉਸਦੇ ਏਜੰਟ ਨੂੰ 4,000/- ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ

ਪੰਜਾਬ ਵਿਜੀਲੈਂਸ ਬਿਊਰੋ (VB) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪਟਵਾਰਖਾਨਾ ਲੋਹਾਰਾ,…

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਅੱਠ ਨਾਬਾਲਗ ਵਿੱਚੋਂ ਇੱਕ ਨਾਬਾਲਗ ਗ੍ਰਿਫ਼ਤਾਰ; 15 ਪਿਸਤੌਲ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਾਲ ਲਕੀਰ ਵਿੱਚ ਬਣੇ ਘਰਾਂ ਨੂੰ ਜਾਇਦਾਦ ਦੇ ਮਾਲਕੀ ਹੱਕ ਦਿੱਤੇ, ਮਾਲਕੀ ਲਈ ਦਹਾਕਿਆਂ ਤੋਂ ਚੱਲ ਰਹੀ ਉਡੀਕ ਦਾ ਅੰਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਪੰਜਾਬ ਨੇ ਲਾਲ ਲਕੀਰ ਵਿੱਚ…