ਡੀ ਏ ਪੀ ਖਾਦ ਦੀ ਜਮਾਂਖੋਰੀ ਅਤੇ ਕਾਲਾਬਜ਼ਾਰੀ ਰੋਕਣ ਲਈ ਮੁੱਖ ਖੇਤੀਬਾੜੀ ਅਫਸਰ ਵੱਲੋਂ ਖਾਦ ਵਿਕਰੇਤਾਵਾ ਦੀ ਕੀਤੀ ਚੈਕਿੰਗ, ਨਹੀਂ ਪਾਈ ਗਈ ਕੋਈ ਉਣਤਾਈ

ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਡੀ ਏ ਪੀ ਖਾਦ ਦੀ ਕਾਲਾਬਜ਼ਾਰੀ ਅਤੇ…

ਮੁੱਖ ਖੇਤੀਬਾੜੀ ਅਫ਼ਸਰ ਨੇ ਪਿੰਡ ਬੁਰਜ ਮੁਹਾਰ, ਝੂਮਿਆ ਵਾਲੀ, ਰੁਹੇੜੀਆਂ ਵਾਲੀ, ਤਾਜਾ ਪੱਟੀ, ਗੋਬਿੰਦਗੜ੍ਹ, ਚੰਨਣ ਖੇੜਾ  ਆਦਿ ਦਾ ਦੌਰਾ ਕਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਕੀਤਾ ਜਾਗਰੂਕ

ਕਿਸਾਨ ਵੀਰਾਂ ਨੂੰ ਪਰਾਲੀ ਨੁੰ ਅੱਗ ਲਗਾਉਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਲਗਾਤਾਰ ਫੀਲਡ ਵਿਚ…

350ਵਾਂ ਸ਼ਹੀਦੀ ਦਿਹਾੜਾ: ਸ਼ਰਧਾਲੂਆਂ ਦੀ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਲਈ ਸ੍ਰੀ ਅਨੰਦਪੁਰ ਸਾਹਿਬ ਨੂੰ 25 ਸੈਕਟਰਾਂ ਵਿੱਚ ਵੰਡਿਆ

ਨੌਵੇਂ ਪਾਤਸ਼ਾਹ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਸਬੰਧੀ…

‘ਯੁੱਧ ਨਸ਼ਿਆਂ ਵਿਰੁਧ’: ਪੰਜਾਬ ਪੁਲਿਸ ਨੇ ਰਾਜ ਭਰ ਵਿੱਚ 391 ਡਰੱਗ ਹੌਟਸਪੌਟਾਂ ’ਤੇ ਕੀਤੀ ਛਾਪੇਮਾਰੀ ; 4.3 ਕਿਲੋਗ੍ਰਾਮ ਹੈਰੋਇਨ, 3.16 ਲੱਖ ਰੁਪਏ ਦੀ ਡਰੱਗ ਮਨੀ ਸਮੇਤ 79 ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ…