ਜਨਤਕ-ਨਿੱਜੀ ਭਾਈਵਾਲੀ ਰਾਹੀਂ ਨਿਵੇਸ਼ ਦੇ ਨਵੇਂ ਮੌਕੇ ਸਿਰਜਣ ਲਈ ਅਤੇ ਸਥਾਈ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਨਿਵੇਸ਼ਕ ਸੰਮੇਲਨ ਕਰਵਾਇਆ

ਚੰਡੀਗੜ੍ਹ 26 ਅਕਤੂਬਰ 2025: ਪੰਜਾਬ ਵਿੱਚ ਜਨਤਕ-ਨਿੱਜੀ ਭਾਈਵਾਲੀ (ਪੀ.ਪੀ.ਪੀ.) ਰਾਹੀਂ ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ ਖੇਤਰ ਦੇ…

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਚੱਕ ਰੁਹੇਲਾ, ਤੇਜਾ ਰੁਹੇਲਾ, ਦੋਨਾ ਨਾਨਕਾ, ਮਹਾਤਮ ਨਗਰ ਤੇ ਦੋਨਾ ਸਿਕੰਦਰੀ ਵਿਖੇ ਮੁਆਵਜੇ ਦੇ ਮਨਜੂਰੀ ਪੱਤਰਾਂ ਦੀ ਕੀਤੀ ਵੰਡ

ਫਾਜ਼ਿਲਕਾ 26 ਅਕਤੂਬਰ ਮੁੱਖ ਮੰਤਰੀ ਪੰਜਾਬ. ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ…

ਬਾਗ਼ਬਾਨੀ ਵਿਭਾਗ ਦੀ ਮਦਦ ਨਾਲ ਪੌਲੀਹਾਊਸ ਖੇਤੀ ਤੋਂ 14 ਲੱਖ ਰੁਪਏ ਤੱਕ ਦਾ ਮੁਨਾਫਾ ਕਮਾ ਰਿਹਾ ਲੁਧਿਆਣੇ ਦਾ ਕਿਸਾਨ

ਚਡੀਗੜ੍ਹ, ਅਕਟੂਬਰ 26 ਪੰਜਾਬ ਦੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਬਾਗ਼ਬਾਨੀ ਵਿਭਾਗ…

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਜਾਏ ਕੀਰਤਨ ਦਰਬਾਰ ਵਿੱਚ ਸ਼ਾਮਲ ਹੋਏ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ…

ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਪਾਕਿਸਤਾਨ ਸਥਿਤ ਮਾਸਟਰਮਾਈਂਡ ਨਾਲ ਜੁੜੇ ਅਰਮੀਨੀਆ, ਯੂਕੇ ਅਤੇ ਜਰਮਨੀ ਅਧਾਰਤ ਆਪਣੇ ਹੈਂਡਲਰਾਂ ਦੇ ਇਸ਼ਾਰਿਆਂ ‘ਤੇ ਕੰਮ ਕਰ ਰਿਹਾ ਸੀ: ਡੀਜੀਪੀ ਗੌਰਵ ਯਾਦਵ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ…

‘ਯੁੱਧ ਨਸਿ਼ਆਂ ਵਿਰੁੱਧ’: 238ਵੇਂ ਦਿਨ, ਪੰਜਾਬ ਪੁਲੀਸ ਨੇ 90 ਨਸ਼ਾ ਤਸਕਰਾਂ ਨੂੰ 6.1 ਕਿਲੋਗ੍ਰਾਮ ਹੈਰੋਇਨ, 1.7 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸਿ਼ਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਮੁਹਿੰਮ…