ਯੂਥ ਕਲੱਬ ਮਿਤੀ 12 ਮਈ ਤੱਕ ਤਿੰਨ ਸਾਲਾਂ ਦੀ ਕਾਰਗੁਜ਼ਾਰੀ ਦਾ ਵੇਰਵਾ ਦਫ਼ਤਰ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਖੇ ਜਮ੍ਹਾ ਕਰਵਾਉਣ: ਜਸਪਾਲ ਸਿੰਘ
ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ, ਜਸਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਯੂਥ ਕਲੱਬ ਐਫੀਲੀਏਸ਼ਨ ਪਾਲਿਸੀ 2025 ਦੇ ਤਹਿਤ ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਤ ਯੂਥ ਕਲੱਬਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਕੇ ਗੈਰ—ਸਰਗਰਮ ਯੂਥ ਕਲੱਬਾਂ ਨੂੰ ਰੱਦ ਕਰਨ ਦਾ ਫੈਸਲਾ ਲਿਆ ਗਿਆ ਸੀ, ਜਿਸ ਤਹਿਤ 21 ਜਨਵਰੀ 2026 ਨੂੰ ਜਨਤਕ ਇਸ਼ਤਿਹਾਰ ਦਿੱਤੇ ਗਏ ਸਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮਿਤੀ 23-4-2026 ਨੂੰ ਏ.ਡੀ.ਸੀ(ਵਿਕਾਸ) ਫਾਜਿਲਕਾ…