ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਸ਼ਹਿਰ ਦੇ ਚੱਕਰਾਂ ਵਾਲੇ ਝੁੱਗੇ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੰਗਤ ਦੀ ਆਸਥਾ ਅਤੇ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਮੁਫ਼ਤ ਮੁੱਖ ਮੰਤਰੀ ਤੀਰਥ ਯਾਤਰਾ ਸ਼ੁਰੂ ਕੀਤੀ ਗਈ ਹੈ।ਇਸੇ ਤਹਿਤ ਹੀ ਵਿਧਾਇਕ ਫਾਜ਼ਿਲਕਾ ਸ੍ਰ. ਨਰਿੰਦਰਪਾਲ ਸਿੰਘ…