ਡਾ. ਬਲਜੀਤ ਕੌਰ: ਵਿੱਤੀ ਸਾਲ 2026-27 ਦੌਰਾਨ ਬੁਢਾਪਾ ਪੈਨਸ਼ਨ ਲਈ ਹੁਣ ਤੱਕ 2,147 ਕਰੋੜ ਰੁਪਏ ਜਾਰੀ; ਸੂਬੇ ਦੇ 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਮਿਲ ਰਿਹਾ ਲਾਭ

ਬਜ਼ੁਰਗਾਂ ਦੇ ਮਾਣ-ਸਨਮਾਨ, ਸੁਰੱਖਿਆ ਅਤੇ ਸਮਾਜਿਕ ਸਹਾਰੇ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ…