ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਅਧੀਨ ਜ਼ਿਲ੍ਹਾ ਟਾਸਕ ਫੋਰਸ ਕਮੇਟੀ ਦੀ ਮੀਟਿੰਗ
ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਜਗਵਿੰਦਰਜੀਤ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਅਧੀਨ ਜ਼ਿਲ੍ਹਾ ਟਾਸਕ ਫੋਰਸ ਕਮੇਟੀ ਦੀ ਮੀਟਿੰਗ ਹੋਈ। ਜਿਸ ਵਿੱਚ ਬੇਟੀ ਬਚਾਓ ਬੇਟੀ ਪੜਾਓ ਸਕੀਮ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ । ਇਸ ਮੀਟਿੰਗ ਵਿੱਚ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਨਵਦੀਪ ਕੌਰ ਨੇ ਬੇਟੀ ਬਚਾਓ ਬੇਟੀ ਪੜਾਓ ਸਕੀਮ ਤਹਿਤ 2026 -27 ਦਾ ਐਕਸ਼ਨ ਪਲਾਨ ਬਾਰੇ ਸਮੂਹ ਅਧਿਕਾਰੀਆਂ…