ਜਨਤਕ-ਨਿੱਜੀ ਭਾਈਵਾਲੀ ਰਾਹੀਂ ਨਿਵੇਸ਼ ਦੇ ਨਵੇਂ ਮੌਕੇ ਸਿਰਜਣ ਲਈ ਅਤੇ ਸਥਾਈ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਨਿਵੇਸ਼ਕ ਸੰਮੇਲਨ ਕਰਵਾਇਆ

ਚੰਡੀਗੜ੍ਹ 26 ਅਕਤੂਬਰ 2025: ਪੰਜਾਬ ਵਿੱਚ ਜਨਤਕ-ਨਿੱਜੀ ਭਾਈਵਾਲੀ (ਪੀ.ਪੀ.ਪੀ.) ਰਾਹੀਂ ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ ਖੇਤਰ ਦੇ…

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਦਾ ਆਰੰਭ ਸ਼ਨਿੱਚਰਵਾਰ ਨੂੰ ਦਿੱਲੀ ਤੋਂ

ਨਵੀਂ ਦਿੱਲੀ/ਚੰਡੀਗੜ੍ਹ, 25 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ…

ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਦੇ ਮੱਦੇਨਜ਼ਰ ਅਨੰਦਪੁਰ ਸਾਹਿਬ ਦੀਆਂ ਸੜਕਾਂ ਦੀ ਬਦਲੇਗੀ ਨੁਹਾਰ

ਚੰਡੀਗੜ੍ਹ, 24 ਅਕਤੂਬਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸ਼ੁੱਕਰਵਾਰ ਨੂੰ ਵਿਭਾਗ…

  ਡਿਪਟੀ ਕਮਿਸ਼ਨਰ ਨੇ ਫਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਬੀਜ ਵੰਡਣ ਮੁਹਿੰਮ ਦੀ ਕੀਤੀ ਸ਼ੁਰੂਆਤ

ਫਾਜ਼ਿਲਕਾ 24 ਅਕਤੂਬਰ 2025…..ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਫਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ…

ਡੀ.ਸੀ. ਨੇ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਤੇ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

ਫਾਜ਼ਿਲਕਾ 24 ਅਕਤੂਬਰ 2025 (  )ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ, ਲਿਫਟਿੰਗ ਅਤੇ ਅਦਾਇਗੀ ਦਾ ਕੰਮ ਨਿਰੰਤਰ ਜਾਰੀ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰਾਂ ਦੀ ਦਿੱਕਤ ਨਹੀ ਆਉਣ ਦਿੱਤੀ ਜਾ ਰਹੀ। ਉਨ੍ਹਾਂ ਦੱਸਿਆ ਕਿ ਬੀਤੀਂ ਸ਼ਾਮ ਤੱਕ ਜਿਲ੍ਹੇ ਦੀਆਂ ਮੰਡੀਆਂ ਵਿੱਚ 1,61,720 ਮੀਟਰਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿੱਚੋਂ  1,59,435 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਸ਼ਾਮ ਖਰੀਦ ਤੱਕ ਕੁੱਲ 58700 ਮੀਟਰਕ ਟਨ ਝੋਨਾ ਪਨਗ੍ਰੇਨ ਨੇ, 35,257 ਮੀਟਰਕ ਟਨ ਝੋਨਾ ਮਾਰਕਫੈੱਡ ਨੇ, 33,335 ਮੀਟਰਕ ਟਨ ਝੋਨਾ ਪਨਸਪ,26,980 ਮੀਟਰਕ ਟਨ ਝੋਨਾ ਪੰਜਾਬ ਰਾਜ ਗੋਦਾਮ ਨਿਗਮ ਅਤੇ 5164 ਮੀਟਰਕ ਟਨ ਝੋਨਾ ਪ੍ਰਾਈਵੇਟ ਵਪਾਰੀਆਂ ਨੇ ਖਰੀਦਿਆ ਹੈ।ਉਨ੍ਹਾਂ…

ਕੈਬਨਿਟ ਮੰਤਰੀਆਂ ਚੀਮਾ ਤੇ ਕਟਾਰੂਚੱਕ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਲਈ ਓਡੀਸ਼ਾ ਦੇ ਮੁੱਖ ਮੰਤਰੀ ਨੂੰ ਸੱਦਾ

ਚੰਡੀਗੜ੍ਹ/ਭੁਵਨੇਸ਼ਵਰ, 23 ਅਕਤੂਬਰ ਪੰਜਾਬ ਸਰਕਾਰ ਵੱਲੋਂ ਕੌਮੀ ਸਾਂਝੀ ਵਿਰਾਸਤ ਦੀ ਭਾਵਨਾ ਤਹਿਤ ਓਡੀਸ਼ਾ ਨਾਲ ਰਾਬਤਾ…

ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਕੀਮਤੀ ਜਾਨਾਂ ਗਵਾਉਣ ਵਾਲਿਆਂ ਤੇ ਸਾਨੂੰ ਮਾਣ -ਐਸ.ਐਸ.ਪੀ

ਫ਼ਾਜ਼ਿਲਕਾ, 21 ਅਕਤੂਬਰ ਜ਼ਿਲ੍ਹਾ ਪੱਧਰੀ ਸ਼ਹੀਦੀ (ਸਮ੍ਰਿਤੀ) ਦਿਵਸ ਪੁਲਿਸ ਲਾਈਨਜ਼ ਫ਼ਾਜ਼ਿਲਕਾ ਵਿਖੇ ਬੜੇ ਹੀ ਸ਼ਰਧਾਪੂਰਵਕ ਢੰਗ ਨਾਲ ਮਨਾਇਆ…