ਪੰਜਾਬ ਪੁਲਿਸ ਦੇ ਦਖ਼ਲ ਤੋਂ ਬਾਅਦ  ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜੀ5 ਨੂੰ “ਲਾਰੈਂਸ ਆਫ਼ ਪੰਜਾਬ” ਰਿਲੀਜ਼ ਨਾ ਕਰਨ ਦੇ ਨਿਰਦੇਸ਼

ਸੂਬੇ ਦੇ ਸਮਾਜਿਕ ਤਾਣੇ-ਬਾਣੇ ਨੂੰ ਬਣਾਈ ਰੱਖਣ ਅਤੇ ਸਹੀ ਤੇ ਜ਼ਿੰਮੇਵਾਰ ਕੰਟੈਂਟ ਪ੍ਰਸਾਰਿਤ ਕਰਨ ਨੂੰ…

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਨੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਲਈ…

ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਟੀਮ ਨੇ ਅਜਨਾਲੀ ਤੇ ਤਰਲੋਕਪੁਰੀ ਵਿਖੇ ਕੀਤੀ ਚੈਕਿੰਗ ਦੌਰਾਨ 12 ਘਰੇਲੂ ਸਿਲੰਡਰ ਕੀਤੇ ਜਬਤ

ਫਤਿਹਗੜ੍ਹ ਸਾਹਿਬ: ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਘਰੇਲੂ ਗੈਸ ਸਿੰਲਡਰਾਂ…

ਫਾਜ਼ਿਲਕਾ ਦੇ ਵਿਧਾਇਕ ਨੇ ਦਾਣਾ ਮੰਡੀ ਫਾਜ਼ਿਲਕਾ ਵਿਖੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

ਫਾਜਿਲਕਾ ਦੇ ਵਿਧਾਇਕ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਨੇ ਫਾਜਿਲਕਾ  ਦੀ ਦਾਣਾ ਮੰਡੀ ‘ਚ ਕਣਕ ਦੀ ਖਰੀਦ ਸ਼ੁਰੂ ਕਰਵਾਈ। ਉਨ੍ਹਾਂ ਕਣਕ ਦੀ ਖਰੀਦ ਦੀ ਸ਼ੁਰੂਆਤ ਕਿਸਾਨਾਂ ਦਾ ਮੂੰਹ ਮਿੱਠਾ ਕਰਵਾ ਕੇ ਕੀਤੀ ਅਤੇ ਕਿਸਾਨਾਂ ਨੂੰ ਖਰੀਦ ਸੀਜਨ ਦੀ ਵਧਾਈ ਵੀ ਦਿੱਤੀ।  ਇਸ ਮੌਕੇ ਤੇ ਉਨ੍ਹਾਂ ਖਰੀਦ ਏਜੰਸੀਆਂ ਨੂੰ  ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ  ਕਣਕ ਦੀ ਖ਼ਰੀਦ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਉਨ੍ਹਾਂ ਦੀ ਧਰਮਪਤਨੀ ਸ੍ਰੀਮਤੀ ਖੁਸ਼ਬੂ ਸਾਵਨਸੁੱਖਾ ਸਵਨਾ ਵੀ ਉਨ੍ਹਾਂ ਨਾਲ ਮੌਜੂਦ ਸੀ।…

ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ 135 ਵਾਂ ਜਨਮ ਦਿਨ ਸ੍ਰੀ ਗੁਰੂ ਰਵਿਦਾਸ ਮੰਦਿਰ ਪੀਰ ਗੁਰਾਇਆ ਫਾਜਿਲਕਾ ਵਿਖੇ ਮਨਾਇਆ ਗਿਆ

ਭਾਰਤ ਦੇ ਸੰਵਿਧਾਨ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ 135…