
CM Bhagwant Mann News: ਆੜ੍ਹਤੀਆਂ ਦੀਆਂ ਸਾਰੀਆਂ ਮੰਗਾਂ ਕੇਂਦਰ ਅੱਗੇ ਉਠਾਵਾਂਗੇ- CM
Chief Minister Bhagwant Mann held a meeting with Aartis News: ਮੁੱਖ ਮੰਤਰੀ ਭਗਵੰਤ ਮਾਨ ਨੇ ਆੜ੍ਹਤੀਆਂ ਨਾਲ ਅੱਜ ਮੀਟਿੰਗ ਕੀਤੀ ਹੈ। ਮੀਟਿੰਗ ਤੋਂ ਬਾਅਦ ਸੀਐਮ ਮਾਨ ਨੇ ਕਿਹਾ ਕਿ ਆੜ੍ਹਤੀਆਂ ਦੀ ਹਰ ਮੰਗ ਪੂਰੀ ਕੀਤੀ ਜਾਵੇਗੀ। ਆੜ੍ਹਤੀਆਂ ਦੀਆਂ ਸਾਰੀਆਂ ਮੰਗਾਂ ਕੇਂਦਰ ਅੱਗੇ ਉਠਾਵਾਂਗੇ।
ਆੜ੍ਹਤੀਆਂ ਨੇ ਕੇਂਦਰ ਤੋਂ ਬਕਾਇਆ ਆਰਡੀਐਫ ਦਿਵਾਉਣ ਦੀ ਮੰਗ ਕੀਤੀ ਹੈ।