ਕਾਂਗਰਸੀ ਆਗੂ ਦੇ ਮੁੰਡੇ ਦਾ ਦਿਨ ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ ਕਤਲ

Mandi Gobindgarh Murder News 4 ਮੁਲਜ਼ਮਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

Mandi Gobindgarh Murder Newsin punjabi : ਮੰਡੀ ਗੋਬਿੰਦਗੜ੍ਹ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਕਾਂਗਰਸੀ ਆਗੂ ਮਨਜੀਤ ਸਿੰਘ ਵਾਸੀ ਵਿਕਾਸ ਨਗਰ ਦੇ ਨੌਜਵਾਨ ਪੁੱਤਰ ਤਰਨਜੀਤ ਤਰਨੀ ਦਾ ਦਿਨ ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ।  4 ਵਿਅਕਤੀਆਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ।

Leave a Reply

Your email address will not be published. Required fields are marked *