ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਦੱਸਿਆ ਕਿ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡ ਮਹਾਤਮ ਵਾਸੀਆਂ ਨੂੰ ਕਿਸਤੀ ਭੇਟ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਹੁਣ ਉਹ ਇਸ ਕਿਸਤੀ ਰਾਹੀਂ ਆਪਣੇ ਪਿੰਡ ਕੋਈ ਵੀ ਰਾਹਤ ਸਮੱਗਰੀ ਲੈ ਕੇ ਜਾ ਸਕਦੇ ਹਨ ਤੇ ਪਿੰਡ ਵਾਲਿਆਂ ਨੂੰ ਪਿੰਡ ਤੋਂ ਬਾਹਰ ਆਉਣ ਵਿੱਚ ਵੀ ਕੋਈ ਪ੍ਰੇਸ਼ਾਨੀ ਨਹੀਂ ਹੋਵੇਗੀ।
ਵਿਧਾਇਕ ਨੇ ਦੱਸਿਆ ਕਿ ਪਿਛਲੇ ਦਿਨੀਂ ਪਿੰਡ ਮਹਾਤਮ ਨਗਰ ਵਾਸੀਆਂ ਨੂੰ ਇੱਕ ਕਿਸ਼ਤੀ ਦਿੱਤੀ ਗਈ ਸੀ ਤੇ ਪਿੰਡ ਵਾਸੀਆਂ ਵੱਲੋਂ ਮੰਗ ਕੀਤੀ ਗਈ ਸੀ ਉਸ ਕਿਸਤੀ ਵਿੱਚ ਅਚਾਨਕ ਖਰਾਬੀ ਆ ਗਈ ਤੇ ਉਨ੍ਹਾਂ ਨੂੰ ਨਵੀਂ ਬੇੜੀ ਲੈਣ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀ ਮੰਗ ਨੂੰ ਦੇਖਦਿਆਂ ਅੱਜ ਇਹ ਬੇੜੀ ਪਿੰਡ ਵਾਸੀਆਂ ਨੂੰ ਭੇਟ ਕਰ ਦਿੱਤੀ ਗਈ ਹੈ।

ਇਸ ਮੌਕੇ ਵਿਧਾਇਕ ਸਵਨਾ ਨੇ ਪਿੰਡ ਵਾਸੀਆਂ ਨੂੰ ਕਿਹਾ ਕਿ ਜੇਕਰ ਪਿੰਡ ਵਾਲਿਆਂ ਨੂੰ ਹੋਰ ਵੀ ਕਿਸੇ ਤਰ੍ਹਾਂ ਦੀ ਲੋੜ ਹੈ ਤਾਂ ਉਹ ਬੇਝਿਜਕ ਹੋ ਕੇ ਉਨ੍ਹਾਂ ਨੂੰ ਦੱਸਣ ਉਹ ਹਰ ਸੰਭਵ ਮਦਦ ਲਈ ਤਿਆਰ ਹਨ ਕਿਉਂਕਿ ਮੇਰੇ ਹਲਕੇ ਦੇ ਹਰ ਪਿੰਡ ਦੇ ਲੋਕ ਮੇਰਾ ਪਰਿਵਾਰ ਹੈ ਤੇ ਮੈਂ ਆਪਣੇ ਪਰਿਵਾਰ ਦੀ ਹਰ ਸੰਭਵ ਮਦਦ ਲਈ ਤਿਆਰ ਹਾਂ। ਕਿਹਾ, ਇਸ ਮੁਸ਼ਕਲ ਦੀ ਘੜੀ ਵਿੱਚ ਮੈਂ ਤੁਹਾਡੇ ਨਾਲ ਹਾਂ
ਫਾਜ਼ਿਲਕਾ 8 ਸਤੰਬਰ 2025…

ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਦੱਸਿਆ ਕਿ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡ ਮਹਾਤਮ ਵਾਸੀਆਂ ਨੂੰ ਕਿਸਤੀ ਭੇਟ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਹੁਣ ਉਹ ਇਸ ਕਿਸਤੀ ਰਾਹੀਂ ਆਪਣੇ ਪਿੰਡ ਕੋਈ ਵੀ ਰਾਹਤ ਸਮੱਗਰੀ ਲੈ ਕੇ ਜਾ ਸਕਦੇ ਹਨ ਤੇ ਪਿੰਡ ਵਾਲਿਆਂ ਨੂੰ ਪਿੰਡ ਤੋਂ ਬਾਹਰ ਆਉਣ ਵਿੱਚ ਵੀ ਕੋਈ ਪ੍ਰੇਸ਼ਾਨੀ ਨਹੀਂ ਹੋਵੇਗੀ।
ਵਿਧਾਇਕ ਨੇ ਦੱਸਿਆ ਕਿ ਪਿਛਲੇ ਦਿਨੀਂ ਪਿੰਡ ਮਹਾਤਮ ਨਗਰ ਵਾਸੀਆਂ ਨੂੰ ਇੱਕ ਕਿਸ਼ਤੀ ਦਿੱਤੀ ਗਈ ਸੀ ਤੇ ਪਿੰਡ ਵਾਸੀਆਂ ਵੱਲੋਂ ਮੰਗ ਕੀਤੀ ਗਈ ਸੀ ਉਸ ਕਿਸਤੀ ਵਿੱਚ ਅਚਾਨਕ ਖਰਾਬੀ ਆ ਗਈ ਤੇ ਉਨ੍ਹਾਂ ਨੂੰ ਨਵੀਂ ਬੇੜੀ ਲੈਣ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀ ਮੰਗ ਨੂੰ ਦੇਖਦਿਆਂ ਅੱਜ ਇਹ ਬੇੜੀ ਪਿੰਡ ਵਾਸੀਆਂ ਨੂੰ ਭੇਟ ਕਰ ਦਿੱਤੀ ਗਈ ਹੈ।
ਇਸ ਮੌਕੇ ਵਿਧਾਇਕ ਸਵਨਾ ਨੇ ਪਿੰਡ ਵਾਸੀਆਂ ਨੂੰ ਕਿਹਾ ਕਿ ਜੇਕਰ ਪਿੰਡ ਵਾਲਿਆਂ ਨੂੰ ਹੋਰ ਵੀ ਕਿਸੇ ਤਰ੍ਹਾਂ ਦੀ ਲੋੜ ਹੈ ਤਾਂ ਉਹ ਬੇਝਿਜਕ ਹੋ ਕੇ ਉਨ੍ਹਾਂ ਨੂੰ ਦੱਸਣ ਉਹ ਹਰ ਸੰਭਵ ਮਦਦ ਲਈ ਤਿਆਰ ਹਨ ਕਿਉਂਕਿ ਮੇਰੇ ਹਲਕੇ ਦੇ ਹਰ ਪਿੰਡ ਦੇ ਲੋਕ ਮੇਰਾ ਪਰਿਵਾਰ ਹੈ ਤੇ ਮੈਂ ਆਪਣੇ ਪਰਿਵਾਰ ਦੀ ਹਰ ਸੰਭਵ ਮਦਦ ਲਈ ਤਿਆਰ ਹਾਂ।