
Ludhiana West by-election- ਲਧਿਆਣਾ ਪੱਛਮੀ ਹਲਕੇ ਵਿੱਚ ਉਪ ਚੋਣ ਲਈ ਭਾਜਪਾ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਲੁਧਿਆਣਾ ਤੋਂ ਜੀਵਨ ਗੁਪਤਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ ।
ਜ਼ਿਲ੍ਹਾ ਲੁਧਿਆਣਾ ਦੇ ਪੱਛਮੀ ਹਲਕੇ ਲਈ 19 ਜੂਨ ਨੂੰ ਵੋਟਾਂ ਹੋਣੀਆਂ ਹਨ ਅਤੇ 23 ਜੂਨ ਨੂੰ ਨਤੀਜੇ ਐਲਾਨੇ ਜਾਣੇ ਹਨ। ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਪਹਿਲਾਂ ਹੀ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਸੀ, ਪਰ ਭਾਜਪਾ ਇਸ ਮਾਮਲੇ ਦੇ ਵਿੱਚ ਫਿਲਹਾਲ ਪਿੱਛੇ ਚੱਲ ਰਹੀ ।
