ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮਦਿਨ ਮੌਕੇ ਕਢੇ ਗਏ ਨਗਰ ਕੀਰਤਨ ਵਿਚ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਤੇ ਮੈਡਮ ਖੁਸ਼ਬੂ ਸਵਨਾ ਨੇ ਕੀਤੀ ਸ਼ਿਰਕਤ

ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜਯੰਤੀ ਮੌਕੇ ਸੰਸਥਾ ਵੱਲੋਂ ਕਢੇ ਗਏ ਨਗਰ ਕੀਰਤਨ ਵਿੱਚ ਫਾਜਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਮੈਡਮ ਖੁਸ਼ਬੂ ਸਵਨਾ ਨੇ   ਸ਼ਿਰਕਤ ਕੀਤੀ |
ਉਨ੍ਹਾਂ ਸਮੂਹ ਸੰਗਤਾਂ ਨੂੰ ਗੁਰੂ ਸਾਹਿਬ ਦੀ ਜਯੰਤੀ ਦੀਆਂ ਵਧਾਈਆਂ ਦਿਤੀਆਂ | ਇਸ ਦੌਰਾਨ ਉਨ੍ਹਾਂ ਸੰਗਤਾਂ ਨੂੰ ਬਿਸਕੁਟਾ ਦੀ  ਸੇਵਾ ਅਰਪਣ ਕੀਤੀ|


ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਮੈਡਮ ਖੁਸ਼ਬੂ ਸਵਨਾ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਅੱਗੇ ਨਤਮਸਤਕ ਹੋਏ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ । ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਦਿਹਾੜਾ ਬੜੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ ਤੇ ਸਾਰੀਆਂ ਸੰਗਤਾਂ ਬੜੀ ਖੁਸ਼ੀ ਨਾਲ ਇਹ ਦਿਹਾੜਾ ਮਨਾਉਣ |

Leave a Reply

Your email address will not be published. Required fields are marked *