ਪੀ.ਸੀ.ਐਸ ਐਸੋਸੀਏਸ਼ਨ ਦੇ ਨਵਨਿਯੁਕਤ ਪ੍ਰਧਾਨ ਸਕੱਤਰ ਸਿੰਘ

ਪੀ.ਸੀ.ਐਸ ਐਸੋਸੀਏਸ਼ਨ ਦੇ ਨਵਨਿਯੁਕਤ ਪ੍ਰਧਾਨ ਸਕੱਤਰ ਸਿੰਘ ਬੱਲ ਨੇ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨਾਲ ਮੁਲਾਕਾਤ ਕੀਤੀ। ਇਸ ਮੌਕੇ ਐਸੋਸੀਏਸ਼ਨ ਦੇ ਜਨਰਲ ਸਕੱਤਰ ਅੰਕੁਰ ਮਹਿੰਦਰੂ, ਸ ਤੇਜਦੀਪ ਸੈਣੀ, ਸੰਦੀਪ ਸਿੰਘ ਗਾੜਾ ਅਤੇ ਵਯੋਮ ਭਾਰਦਵਾਜ਼ ਵਾਈਸ ਪ੍ਰਧਾਨ ਵੀ ਹਾਜ਼ਰ ਸਨ।

Leave a Reply

Your email address will not be published. Required fields are marked *