ਐਸ.ਸੀ. ਵਿਦਿਆਰਥੀਆਂ ਨੂੰ ਪੋਸਟ-ਮੈਟ੍ਰਿਕ ਸਕਾਲਰਸ਼ਿਪ ਦੀ ਬਕਾਇਆ ਰਾਸ਼ੀ ਪ੍ਰਾਪਤ ਕਰਨ ਲਈ 15 ਅਗਸਤ ਤੱਕ ਚਾਲੂ ਬੈਂਕ ਖਾਤਿਆਂ ਦੀ ਆਧਾਰ ਸੀਡਿੰਗ ਮੁਕੰਮਲ ਕਰਨ ਦੀ ਅਪੀਲ

ਪੰਜਾਬ ਦੇ ਸਮਾਜਿਕ ਨਿਆਂ,ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ…

ਵਧੀਕ ਡਿਪਟੀ ਕਮਿਸ਼ਨਰ ਅਮਰਬੀਰ ਕੌਰ ਭੁੱਲਰ ਵੱਲੋਂ ਮੁਹਾਲੀ ਵਿਖੇ ਲੱਗਣ ਵਾਲੇ ਮੈਗਾ ਰੋਜ਼ਗਾਰ ਮੇਲੇ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ

ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਮੈਗਾ ਰੋਜ਼ਗਾਰ ਮੇਲੇ ਕਰਵਾਏ ਜਾ ਰਹੇ ਹਨ, ਜਿਸਦਾ ਮੁੱਖ…

ਨੂਰਪੁਰ ਬੇਦੀ ਬਲਾਕ ਦੇ ਪਿੰਡਾਂ ਨੂੰ ਮਿਲਣਗੀਆਂ ਸਿੰਚਾਈ ਸਹੂਲਤਾਂ, 650 ਕਰੋੜ ਰੁਪਏ ਨਾਲ ਯੋਜਨਾ ਤਿਆਰ: ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ

ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ…

ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਵਿਖੇ…

ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਦਿੜ੍ਹਬਾ ਅਤੇ ਨਿਹਾਲ ਸਿੰਘ ਵਾਲਾ ਦੀਆਂ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈ

ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) 2026 ਦੇ ਚੱਲ…

‘ਮੁੱਖ ਮੰਤਰੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦਾ ਸਭ ਤੋਂ ਵੱਧ ਲਾਭ 36–59 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਨੂੰ, ਜੋ ਜੀਵਨ ਦੇ ਸਭ ਤੋਂ ਵੱਧ ਆਰਥਿਕ ਜ਼ਿੰਮੇਵਾਰੀਆਂ ਵਾਲੇ ਪੜਾਅ ਵਿੱਚ ਹਨ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਰਾਜ ਦੀਆਂ ਯੋਗ ਮਹਿਲਾਵਾਂ ਨੂੰ ਅਜਿਹੇ…

’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਭਗਵੰਤ ਮਾਨ ਸਰਕਾਰ ਨੇ ਨਸ਼ਾ ਛੁਡਾਊ ਇਲਾਜ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ ਪ੍ਰਾਪਤ ਮੈਥਾਡੋਨ ਮੇਨਟੇਨੈਂਸ ਥੈਰੇਪੀ ਦੀ ਕੀਤੀ ਸ਼ੁਰੂਆਤ

ਪੰਜਾਬ ਨੇ ਗੰਭੀਰ ਰੂਪ ਵਿੱਚ ਸਿੰਥੈਟਿਕ ਨਸ਼ੇ (ਓਪੀਓਇਡ) ਨਾਲ ਜੂਝ ਰਹੇ ਲੋਕਾਂ ਲਈ ਅੰਤਰਰਾਸ਼ਟਰੀ ਪੱਧਰ…