ਭਗਵੰਤ ਮਾਨ ਸਰਕਾਰ ਨੇ ਜ਼ਮੀਨੀ ਪੱਧਰ ’ਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਮਜ਼ਬੂਤ ਕੀਤਾ; ‘ਪਿੰਡਾਂ ਦਾ ਹਾਲ’ ਐਕਸ਼ਨ ਪਲਾਨ ਕੀਤਾ ਲਾਗੂ

ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਦਿਆਂ ਭਗਵੰਤ ਮਾਨ…

1,279 ਨਵੀਆਂ ਸਰਕਾਰੀ ਬੱਸਾਂ ਦੇ ਸ਼ਾਮਲ ਹੋਣ ਨਾਲ ਪੰਜਾਬ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਵਿੱਚ ਬਣੇਗਾ ਭਾਰਤ ਦਾ ਨੰਬਰ 1 ਸੂਬਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ…

ਪੰਜਾਬ ਪੁਲਿਸ ਦੇ ਮਹਿਲਾ ਹੈਲਪ ਡੈਸਕ ਪੁਲਿਸ ਸਟੇਸ਼ਨਾਂ ਨੂੰ ਔਰਤਾਂ ਲਈ ਸੁਰੱਖਿਅਤ ਅਤੇ ਵਧੇਰੇ ਪਹੁੰਚਯੋਗ ਥਾਵਾਂ ਵਿੱਚ ਬਦਲਦੇ ਹਨ: ਡੀਜੀਪੀ ਗੌਰਵ ਯਾਦਵ

ਔਰਤਾਂ ਦੀ ਸੁਰੱਖਿਆ ਪ੍ਰਤੀ ਆਪਣੀ ਵਚਨਬੱਧਤਾ ਨੂੰ ਜਾਰੀ ਰੱਖਦੇ ਹੋਏ, ਪੰਜਾਬ ਪੁਲਿਸ ਵੱਲੋਂ ਸਥਾਪਤ ਕੀਤੇ…

ਪੰਜਾਬ ਪੁਲਿਸ ਦੇ ਮਹਿਲਾ ਹੈਲਪ ਡੈਸਕਾਂ ਰਾਹੀਂ ਮਹਿਲਾਵਾਂ ਅਤੇ ਬੱਚਿਆਂ ਖ਼ਿਲਾਫ਼ ਅਪਰਾਧਾਂ ਨਾਲ ਸਬੰਧਤ 2.31 ਲੱਖ ਤੋਂ ਵੱਧ ਸ਼ਿਕਾਇਤਾਂ ਪ੍ਰਾਪਤ

ਮਹਿਲਾਵਾਂ ਦੀ ਸੁਰੱਖਿਆ ਪ੍ਰਤੀ ਆਪਣੀ ਵਚਨਬੱਧਤਾ ਨੂੰ ਕਾਇਮ ਰੱਖਦਿਆਂ ਪੰਜਾਬ ਪੁਲਿਸ ਵੱਲੋਂ ਸਥਾਪਤ ਕੀਤੇ ਗਏ…