ਕੁਲਤਾਰ ਸਿੰਘ ਸੰਧਵਾਂ ਨੇ ਈਰਾਨ-ਇਜ਼ਰਾਈਲ ਟਕਰਾਅ ਦਰਮਿਆਨ ਅਰਬ ਮੁਲਕਾਂ ਵਿੱਚ ਫਸੇ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਪ੍ਰਧਾਨ ਮੰਤਰੀ ਦੇ ਤੁਰੰਤ ਦਖਲ ਦੀ ਮੰਗ ਕੀਤੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਈਰਾਨ-ਇਜ਼ਰਾਈਲ ਟਕਰਾਅ ਦਰਮਿਆਨ ਦੁਬਈ ਹਵਾਈ…

ਭਗਵੰਤ ਮਾਨ ਸਰਕਾਰ ਨੇ ‘ਨੌਕਰੀ ਮੰਗਣ ਵਾਲਿਆਂ’ ਨੂੰ ‘ਨੌਕਰੀ ਦੇਣ ਵਾਲਿਆਂ’ ਵਿੱਚ ਬਦਲਿਆ; ਚੰਡੀਗੜ੍ਹ ਵਿਖੇ ਪਹਿਲੇ 2-ਰੋਜ਼ਾ ਵਿਦਿਆਰਥੀ ਉੱਦਮੀ ਕੈਂਪ ਦੀ ਕੀਤੀ ਸ਼ੁਰੂਆਤ

ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਦੀ ਭਾਲ ਕਰਨ ਵਾਲੇ ਬਣਾਉਣ…

ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ

ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਅਰਥਚਾਰੇ ਲਈ ਵੱਡੀ ਪੁਲਾਂਘ ਪੁੱਟਦਿਆਂ ਭਗਵੰਤ ਮਾਨ ਸਰਕਾਰ ਨੇ ਮੰਡੀ…

ਪੰਜਾਬ ਪੁਲਿਸ ਨੇ ਸੂਬੇ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਆਰਡੀਐਕਸ-ਅਧਾਰਤ ਆਈਈਡੀ, ਗਲੌਕ ਪਿਸਤੌਲ ਸਮੇਤ ਦੋ ਕਾਰਕੁਨ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ…