ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਦੁਪਹਿਰ 12 ਵਜੇ ਲਏ ਜਾਣਗੇ ਕਈ ਮਹੱਤਵਪੂਰਨ ਫੈਸਲੇ

ਪੰਜਾਬ ਦੇ CM ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਦੁਪਹਿਰ 12 ਵਜੇ ਇੱਕ ਮਹੱਤਵਪੂਰਨ ਕੈਬਨਿਟ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ CM ਦੇ ਨਿਵਾਸ ਸਥਾਨ ‘ਤੇ ਹੋਵੇਗੀ। ਵਿਧਾਨ ਸਭਾ ਹਲਕੇ ਦੀ ਉਪ ਚੋਣ ਤੋਂ ਪਹਿਲਾਂ ਇਸ ਮੀਟਿੰਗ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

Leave a Reply

Your email address will not be published. Required fields are marked *