ਲਗਾਤਾਰ ਤੀਜੇ ਦਿਨ ਫੇਰ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ ਲਗਾਤਾਰ ਤੀਜੇ ਦਿਨ 4 ਜੂਨ ਨੂੰ ਹੋਣ ਜਾ ਰਹੀ ਹੈ।ਇਸ ਵਿਚ ਵੱਡੇ ਫੈਸਲੇ ਲਏ ਜਾ ਸਕਦੇ ਹਨ

ਅੱਜ ਦੀ ਮੀਟਿੰਗ ਵਿੱਚ ਸਰਕਾਰ ਛੋਟੇ ਵਪਾਰੀਆਂ ਸਬੰਧੀ ਵੱਡਾ ਐਲਾਨ ਕਰ ਸਕਦੀ ਹੈ। ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੇ ਟੈਕਸ ਆਦਿ ਦਾ ਭੁਗਤਾਨ ਕਰਨ ਵਿੱਚ ਛੋਟ ਮਿਲ ਸਕਦੀ ਹੈ। ਇਸ ਲਈ ਸਰਕਾਰ ਵੱਲੋਂ ਤਿਆਰੀਆਂ ਕੀਤੀਆਂ ਗਈਆਂ ਹਨ। ਜਾਣਕਾਰੀ ਅਨੁਸਾਰ ਕੈਬਨਿਟ ਦੀ ਮੀਟਿੰਗ ਦੁਪਹਿਰ 12 ਵਜੇ ਮੁੱਖ ਮੰਤਰੀ ਦੇ ਨਿਵਾਸ ਸਥਾਨ ‘ਤੇ ਹੋਵੇਗੀ। ਇਸ ਵਿੱਚ ਸਾਰੇ ਮੰਤਰੀਆਂ ਦੇ ਮੌਜੂਦ ਰਹਿਣ ਦੀ ਉਮੀਦ ਹੈ

Leave a Reply

Your email address will not be published. Required fields are marked *