ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਇਕ ਮਾਮਲੇ ਵਿੱਚ ਕਾਰਵਾਈ ਕਰਦਿਆਂ ਡੀ.ਐਸ.ਪੀ. ਨੂੰ ਤਲਬ ਕੀਤਾ ਹੈ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਇਕ ਮਾਮਲੇ ਵਿੱਚ ਕਾਰਵਾਈ ਕਰਦਿਆਂ ਡੀ.ਐਸ.ਪੀ. ਨੂੰ ਤਲਬ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਸ. ਜਸਬੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਬਲਜਿੰਦਰ ਸਿੰਘ ਸੋਨੀ ਪੁੱਤਰ ਮਾਧੋ ਰਾਮ ਵਾਸੀ ਸੋਹਾਣਾ ਤਹਿਸੀਲ ਮੋਹਾਲੀ ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਵੱਲੋਂ ਦਾਇਰ ਇਕ ਸ਼ਿਕਾਇਤ ਸਬੰਧੀ ਕਮਿਸ਼ਨ ਵੱਲੋਂ ਸੁਣਵਾਈ ਕੀਤੀ ਜਾ ਰਹੀ ਹੈ। ਜਿਸ ਵਿੱਚ ਕਮਿਸ਼ਨ ਵੱਲੋਂ ਮਿਤੀ 03-02-2026 ਨੂੰ ਸ੍ਰੀ ਹਰਸਿਮਰਨ ਸਿੰਘ ਬੱਲ ਡੀ.ਐਸ.ਪੀ ਸੋਹਾਣਾ ਨੂੰ ਤਲਬ ਕੀਤਾ ਗਿਆ ਹੈ।

Leave a Reply

Your email address will not be published. Required fields are marked *