ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ 22 ਅਕਤੂਬਰ 2026 ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਮੁੜ ਬੁਲਾਇਆ ਗਿਆ, ਨੂੰ ਅੱਜ ਯਾਨੀ 27 ਅਕਤੂਬਰ 2026 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *