ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਿਲ ਕਰਦੇ ਹੋਏ ਮਹਿੰਦਰਾ ਹਸਪਤਾਲ ਬੰਗਾ (ਥਾਣਾ ਸਿਟੀ ਬੰਗਾ)ਤੇ ਗੋਲੀਆਂ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 02 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਉਹਨਾਂ ਪਾਸੋਂ 02 ਪਿਸਟਲ ਅਤੇ 07 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ । ਅਸੀਂ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹਾਂ
