ਡਿਪਟੀ ਕਮਿਸ਼ਨਰ ਨੇ ਗਊਸ਼ਾਲਾਵਾਂ ਦੇ ਪ੍ਰਬੰਧਨ ਅਤੇ ਸਾਂਭ-ਸੰਭਾਲ ਨੂੰ ਲੈ ਕੇ ਅਧਿਕਾਰੀਆਂ ਤੇ ਆੜ੍ਹਤੀਏ ਐਸੋਸੀਏਸ਼ਨ ਦੇ ਨੁੰਮਾਇੰਦਿਆਂ ਨਾਲ ਕੀਤੀ ਮੀਟਿੰਗ

ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲ੍ਹੇ ਦੀਆਂ ਗਊਸ਼ਾਲਾਵਾਂ ਦੇ ਸੁਚਾਰੂ ਪ੍ਰਬੰਧਨ ਅਤੇ ਗਊਆਂ…