ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ…

ਆਰਥਿਕ ਆਜ਼ਾਦੀ ਯਕੀਨੀ ਬਣਾਉਣ ਲਈ ਪੰਜਾਬ ਵਿੱਚ 75 ਲੱਖ ਤੋਂ ਵੱਧ ਔਰਤਾਂ ਨੂੰ ਹਰ ਮਹੀਨੇ ₹1,000-₹1,500 ਪ੍ਰਦਾਨ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ ਵਿੱਚ ‘ਤਿਆਨ ਦਾ ਮੇਲਾ’ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ…

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਕਾਲੇ ਧੂੰਏਂ ਖ਼ਿਲਾਫ਼ ਕਾਰਵਾਈ ਤੇਜ਼, ਜਲ ਸਰੋਤਾਂ ਦੀ ਸੁਰੱਖਿਆ ਲਈ ਉਪਰਾਲੇ ਹੋਰ ਮਜ਼ਬੂਤ

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ (ਪੀਪੀਸੀਬੀ) ਨੇ ਕਾਲੇ ਧੂੰਏਂ ਦੇ ਨਿਕਾਸ ‘ਤੇ ਪ੍ਰਭਾਵਸ਼ਾਲੀ ਰੋਕ ਲਗਾਉਣ ਅਤੇ…

ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਹਰੇਕ ਨਾਗਰਿਕ ਦੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ – ਪ੍ਰਿਯਾਂਕ ਕਾਨੂੰਨਗੋ

ਪ੍ਰਿਯਾਂਕ ਕਨੂ ਗੋ, ਮੈਂਬਰ , ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (NHRC) , ਨਵੀਂ ਦਿੱਲੀ ਨੇ ਫਾਜ਼ਿਲਕਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ…

ਫਾਜ਼ਿਲਕਾ ਨਰਿੰਦਰਪਾਲ ਸਿੰਘ ਸਵਣਾ ਪਿੰਡ ਜੰਡਵਾਲਾ ਮੀਰਾਂਸੰਗਲਾ ਵਿੱਚ 16 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ

ਫਾਜ਼ਿਲਕਾ ਨਰਿੰਦਰਪਾਲ ਸਿੰਘ ਸਵਣਾ ਪਿੰਡ ਜੰਡਵਾਲਾ ਮੀਰਾਂਸੰਗਲਾ ਵਿੱਚ 16 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਇਸ ਸਮਾਗਮ ਦੌਰਾਨ , ਉਨ੍ਹਾਂ ਨੇ ਪਿੰਡ ਦੇ ਛੱਪੜਾਂ…