ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਪੰਜਾਬ ਦੇ ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਨਾਗਰਿਕ-ਕੇਂਦਰਿਤ ਸਿਹਤ ਸੇਵਾਵਾਂ ਦੀ ਦਿਸ਼ਾ ਵਿੱਚ ਇੱਕ ਹੋਰ…

ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ – ਰਨ ਫਾਰ ਐਕੁਐਲਟੀ ਕਰਵਾਈ ਗਈ

ਜਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਨੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਅੱਜ ਸ੍ਰੀ ਗੁਰੂ ਰਵਿਦਾਸ ਜੀ ਦੇ…

ਦੋ ਸਾਲਾਂ ਵਿੱਚ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 39,320 ਓ.ਬੀ.ਸੀ. ਵਿਦਿਆਰਥੀਆਂ ਨੂੰ 15.72 ਕਰੋੜ ਰੁਪਏ ਦੀ ਵਜ਼ੀਫ਼ਾ ਸਹਾਇਤਾ: ਡਾ. ਬਲਜੀਤ ਕੌਰ

ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ…

ਕਿਸ਼ੋਰ ਅਵਸਥਾ ਵਿੱਚ ਮੂਡ ਸਵਿੰਗ ਜਾਂ ਕਿਸੇ ਵੱਡੇ ਖ਼ਤਰੇ ਦਾ ਸ਼ੁਰੂਆਤੀ ਸੰਕੇਤ? ਪੰਜਾਬ ਸਰਕਾਰ ਵੱਲੋਂ ਮਾਪਿਆਂ ਨੂੰ ਨਸ਼ੇ ਦੀ ਆਦਤ ਪੈਣ ਤੋਂ ਪਹਿਲਾਂ ਨਸ਼ੀਲੇ ਪਦਾਰਥਾਂ ਦੀ ਵਰਤੋਂ ਦੇ ਸੰਕੇਤ ਪਛਾਣਨ ਦੀ ਅਪੀਲ

ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹੁਣ ਨਸ਼ਿਆਂ ਦੀ ਸਪਲਾਈ ’ਤੇ ਰੋਕ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਭੈਣਾਂ ਨੂੰ ਰੱਖੜ ਪੁੰਨਿਆ ਦਾ ਤੋਹਫ਼ਾ: 5.30 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿੱਚ 181.50 ਕਰੋੜ ਰੁਪਏ ਦੀ ‘ਸਨਮਾਨ ਰਾਸ਼ੀ’ ਭੇਜੀ

ਬਾਬਾ ਬਕਾਲਾ ਸਾਹਿਬ ਵਿਖੇ ਅੱਜ ਰੱਖੜ ਪੁੰਨਿਆ ਦੇ ਪਵਿੱਤਰ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ…