ਖੇਤੀਬਾੜੀ ਵਿਭਾਗ ਨਾਲ ਸਬੰਧਤ ਸਕੀਮਾਂ ਦਾ ਲਾਭ ਲੈਣ ਲਈ ਹਰ ਕਿਸਾਨ ਨੂੰ ਫਾਰਮਰ ਆਈ.ਡੀ ਬਣਵਾਉਣੀ ਜਰੂਰੀ : ਡਿਪਟੀ ਕਮਿਸ਼ਨਰ

ਐਗਰੀਸਟੈਕ ਸਕੀਮ ਅਧੀਨ ਕਿਸਾਨਾਂ ਦੀਆਂ ਆਈ.ਡੀਜ ਬਣਾਉਣ ਲਈ ਵੱਧ ਤੋਂ ਵੱਧ ਕਿਸਾਨਾਂ ਨੂੰ ਜਾਗਰੂਕ ਕੀਤਾ…

ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਟ੍ਰਾਈਸਿਟੀ ਦੇ ਆਲੇ-ਦੁਆਲੇ ਦੇ ਕਸਬਿਆਂ ਵਿੱਚ ਵੱਡੇ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਅੱਗੇ ਵਧਾਉਣ ਦਾ ਐਲਾਨ ਕੀਤਾ; ਵਿਕਾਸ ਕਾਰਜਾਂ ਦੀ ਹਫਤਾਵਾਰੀ ਸਮੀਖਿਆ ਦੇ ਹੁਕਮ ਦਿੱਤੇ

ਟ੍ਰਾਈਸਿਟੀ ਦੇ ਆਲੇ-ਦੁਆਲੇ ਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਅਤੇ ਨਾਗਰਿਕ ਸਹੂਲਤਾਂ…

‘ਈਜ਼ੀ ਜਮ੍ਹਾਂਬੰਦੀ’ ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ…

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ਸਿਹਤ ਵਿਭਾਗ, ਫਾਜ਼ਿਲਕਾ ਦੇ ਸਹਿਯੋਗ ਨਾਲ ਸਬ-ਜੇਲ ਫਾਜ਼ਿਲਕਾ ਵਿਖੇ ਕੈਦੀਆਂ ਲਈ ਮੁਫ਼ਤ ਮੈਡੀਕਲ ਚੈਕਅਪ ਕੈਂਪ ਦਾ ਆਯੋਜਨ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਮਾਨਯੋਗ ਸ੍ਰੀ ਧਰਮਿੰਦਰ…