ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਵੱਲੋਂ ਪੰਜਾਬ ਵਿੱਚ  ਨੌਜ਼ਵਾਨਾਂ ਦੇ ਸੁਧਾਰ ਅਤੇ ਮੁੜ-ਵਸੇਬਾ ਲਈ  ਵੱਡ ਆਕਾਰੀ ਮੁਹਿੰਮ ਦੀ ਸ਼ੁਰੂਆਤ

ਭਾਰਤ ਦੇ ਚੀਫ਼ ਜਸਟਿਸ ਮਾਣਯੋਗ ਜਸਟਿਸ ਸੂਰਿਆ ਕਾਂਤ ਨੇ ਅੱਜ ਪੰਜਾਬ ਵਿੱਚ  ਨੌਜਵਾਨ ਸੁਧਾਰ ਅਤੇ…

‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਪੂਰੀ ਤਰ੍ਹਾਂ ਗੈਂਗਸਟਰ ਮੁਕਤ ਨਹੀਂ ਹੋ ਜਾਂਦਾ: ਡੀਜੀਪੀ ਗੌਰਵ ਯਾਦਵ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ…

ਬਜ਼ੁਰਗਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ; ਬਜ਼ੁਰਗਾਂ ਦੇ ਮਾਣ-ਸਤਿਕਾਰ, ਦੇਖਭਾਲ ਅਤੇ ਕਾਨੂੰਨੀ ਸੁਰੱਖਿਆ ਨੂੰ ਕੀਤਾ ਜਾਵੇਗਾ ਯਕੀਨੀ

ਸੂਬੇ ਦੇ ਹਰ ਬਜ਼ੁਰਗ ਨੂੰ ਮਾਣ-ਸਤਿਕਾਰ ਅਤੇ ਸਨਮਾਨ ਭਰੀ ਜ਼ਿੰਦਗੀ ਦੇਣ ਦੀ ਪੰਜਾਬ ਸਰਕਾਰ ਦੀ…

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪੰਜਾਬ ਸਰਕਾਰ ਦੇ ਨਵੇਂ ਨਿਯੁਕਤ ਬੋਰਡ ਚੇਅਰਪਰਸਨਾਂ ਦਾ ਸਨਮਾਨ

ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਬੋਰਡਾਂ ਦੇ ਨਵੇਂ ਨਿਯੁਕਤ ਚੇਅਰਪਰਸਨਾਂ ਦੇ ਸਨਮਾਨ ਵਿੱਚ ਗੜ੍ਹਸ਼ੰਕਰ ਦੇ ਸਿਵਾਲਿਕ…

ਸੀ.ਈ.ਓ. ਪੰਜਾਬ ਨੇ ਧਰਮਕੋਟ ਅਤੇ ਗੜ੍ਹਸ਼ੰਕਰ ਵਿਧਾਨ ਸਭਾ ਹਲਕਿਆਂ ਦੀ ਵਿਸ਼ੇਸ਼ ਗਹਿਰੀ ਸੁਧਾਈ-2026 ਤਹਿਤ ਆਖਰੀ ਮਿਤੀ ਤੋਂ 16 ਦਿਨ ਪਹਿਲਾਂ 100 ਫੀਸਦੀ ਡਿਜੀਟਾਈਜ਼ੇਸ਼ਨ ਮੁਕੰਮਲ ਕਰਨ ਲਈ ਕੀਤੀ ਸ਼ਲਾਘਾ

 ਮੁੱਖ ਚੋਣ ਅਫ਼ਸਰ ਪੰਜਾਬ ਸ਼੍ਰੀਮਤੀ ਅਨਿੰਦਿਤਾ ਮਿਤਰਾ ਨੇ ਵਿਧਾਨ ਸਭਾ ਹਲਕਾ ਧਰਮਕੋਟ ਅਤੇ ਗੜ੍ਹਸ਼ੰਕਰ  ਵਿਚ…

ਵਿਧਾਇਕ ਸਵਨਾ ਨੇ ਫਾਜ਼ਿਲਕਾ ਦੇ ਸਪੋਰਟਸ ਵੈਲਫੇ, ਅਰ ਬੋਰਡਅਰੋੜਾ ਖੱਤਰੀ ਵੈਲਫੇਅਰ ਬੋਰਡ ਅਤੇ ਸੈਣੀ ਵੈੱਲਫੇਅਰ ਬੋਰਡ ਦੇ ਨਵ ਨਿਯੁਕਤ ਚੇਅਰਮੈਨਜ਼ ਨੂੰ ਦਿੱਤੀ ਵਧਾਈ

ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਹਲਕਾ ਫਾਜ਼ਿਲਕਾ ਤੋਂ ਡਾ. ਸੰਦੀਪ ਕੰਬੋਜ ਨੂੰ…

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ ਗ੍ਰਿਫ਼ਤਾਰ; 5.5 ਕਿਲੋਗ੍ਰਾਮ ਹੈਰੋਇਨ, ਦੋ ਪਿਸਤੌਲ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ…