ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਚਲਾਈਆਂ ਵੱਖ-ਵੱਖ ਗਤੀਵਿਧੀਆਂ ਵਿੱਚ 1.11 ਲੱਖ ਤੋਂ ਵੱਧ ਦਰਜ ਕੀਤੀ ਗਈ ਬਜ਼ੁਰਗਾਂ ਦੀ ਭਾਗੀਦਾਰੀ: ਡਾ. ਬਲਜੀਤ ਕੌਰ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਭਰ ਦੇ ਬਜ਼ੁਰਗਾਂ…
Anbpunjab is the third most read Digital Newspaper in Punjab and has established itself as a brand known for its fearless neutral voice.
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਭਰ ਦੇ ਬਜ਼ੁਰਗਾਂ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਤਾਵਿਤ ‘ਵਿਕਸਤ ਭਾਰਤ ਸਿੱਖਿਆ ਅਧਿਨਿਯਮ ਬਿੱਲ, 2025’…
ਰਾਜ ਚੋਣ ਕਮਿਸ਼ਨ, ਪੰਜਾਬ ਹੇਠ ਲਿਖੀਆਂ ਨਗਰ ਨਿਗਮਾਂ ਦੀਆਂ ਆਮ ਚੋਣਾਂ ਕਰਵਾਉਣ ਲਈ ਸ਼ਡਿਊਲ ਦਾ…
‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ ਪੰਜ ਮਹੀਨੇ ਪੂਰੇ ਹੋਣ ‘ਤੇ, ਪੰਜਾਬ ਪੁਲਿਸ ਨੇ ਮੁਹਿੰਮ ਦੀ…
ਜਦੋਂ ਕਿਸੇ ਪਰਿਵਾਰ ਦਾ ਕਮਾਉਣ ਵਾਲਾ ਮੈਂਬਰ ਸਾਥ ਛੱਡ ਜਾਂਦਾ ਹੈ ਤਾਂ ਮਹਿਲਾਵਾਂ ਨੂੰ ਅਕਸਰ…
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ…
ਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਸ਼ੁਰੂ ਹੋਣ ਨਾਲ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਸ ਯਾਤਰਾ ਦਾ ਅਨੇਕਾ ਲੋਕਾਂ ਨੇ ਲਾਹਾ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਬਜੁਰਗ ਅਵਸਥਾ ਵਿਚ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ ਉਹ ਸਰਕਾਰ ਦੀ ਇਸ ਸਕੀਮ ਦਾ ਵਧੇਰੇ ਲਾਭ ਉਠਾ ਰਹੇ ਹਨ। ਉਨਾਂ ਦੱਸਿਆ ਕਿ ਸ਼ਰਧਾਲੂਆਂ ਅੰਦਰ ਪੂਰੀ ਖੁਸ਼ੀ ਤੇ ਉਤਸ਼ਾਹ ਨਜਰ ਆਉਂਦਾ ਹੈ ਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ ਹੈ। ਵਿਧਾਇਕ ਨੇ ਅੱਗੇ ਦੱਸਿਆ ਕਿ ਯਾਤਰੀਆਂ ਦੇ ਆਉਣ-ਜਾਣ, ਰਸਤੇ ਵਿੱਚ ਚਾਹ ਤੇ ਖਾਣੇ ਅਤੇ ਰਾਤ ਠਹਿਰਣ ਆਦਿ ਦਾ ਸਮੁੱਚਾ ਪ੍ਰਬੰਧ ਪੰਜਾਬ ਸਰਕਾਰ ਵਲੋਂ ਕੀਤਾ ਗਿਆ ਹੈ ਤਾਂ ਜੋ ਯਾਤਰੀ ਨੂੰ ਕਿਸੇ ਤਰਾਂ ਦੀ ਪਰੇਸ਼ਾਨੀ ਨਾ ਆਵੇ।
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.-2026) ਪ੍ਰੋਗਰਾਮ ਨੂੰ ਸਫਲਤਾਪੂਰਵਕ ਲਾਗੂ ਕਰਨ…
ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਗੁਲਾਬਾ ਭੈਣੀ ਵਿਖੇ ਭਾਰਤ ਪਾਕਿਸਤਾਨ…
ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦੱਸਿਆ ਕਿ…