ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਤੂਫਾਨ ਦੇ ਨੁਕਸਾਨ ਤੋਂ ਬਾਅਦ ਬਹਾਲੀ ਦੇ ਯਤਨਾਂ ਦੀ ਸਮੀਖਿਆ ਲਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ; ਸ਼ਾਨਦਾਰ ਯਤਨਾਂ ਲਈ ਪੀਐਸਪੀਸੀਐਲ ਦੀ ਸ਼ਲਾਘਾ ਕੀਤੀ

3 ਮਈ ਦੀ ਸਵੇਰ ਨੂੰ ਪੰਜਾਬ ਵਿੱਚ ਆਏ ਭਿਆਨਕ ਤੂਫ਼ਾਨਾਂ ਤੋਂ ਬਾਅਦ, ਬਿਜਲੀ ਮੰਤਰੀ ਸੰਜੀਵ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ; ਕਿਹਾ, ਪੰਜਾਬ ਦੇ ਪਿੰਡਾਂ ਤੋਂ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਹੋਣਗੇ

ਪੰਜਾਬ ਦੇ ਪਿੰਡਾਂ ਨੂੰ ਖੇਡ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਕੇਂਦਰ ਵਿੱਚ ਰੱਖਦਿਆਂ ਮੁੱਖ ਮੰਤਰੀ…

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਰੰਗਲਾ ਪੰਜਾਬ ਵਿਕਾਸ ਸਕੀਮ ਤਹਿਤ ਵਿਕਾਸ ਕਾਰਜ ਪੂਰੇ ਕਰਨ ਦੇ ਨਿਰਦੇਸ਼ ਦਿੱਤੇ

ਸੂਬੇ ਦੇ ਵਿਕਾਸ ਨੂੰ ਤੇਜ਼ ਕਰਨ ਲਈ ਜ਼ੋਰਦਾਰ ਯਤਨਾਂ ਵਜੋਂ, ਪੰਜਾਬ ਦੇ ਵਿੱਤ ਮੰਤਰੀ ਹਰਪਾਲ…

ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਪ੍ਰਾਪਤ ‘ਡਰੋਨ–ਡਰੱਗਸ–ਗੰਨ’ ਨੈਕਸਸ ਨੂੰ ਕੁਚਲਿਆ, ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਅਧੀਨ ਗੈਂਗਸਟਰਾਂ ਦੀ 65 ਕਰੋੜ ਦੀ ਸੰਪਤੀ ਫ੍ਰੀਜ਼ ਕੀਤੀ

ਪੰਜਾਬ ਦੇ ਸਰਹੱਦੀ ਪਿੰਡਾਂ ਵਿੱਚ ਸੰਗਠਿਤ ਅਪਰਾਧ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਤਰਨ ਤਾਰਨ ਪੁਲਿਸ ਨੇ…