ਗਮਾਡਾ ਵੱਲੋਂ 5,460 ਕਰੋੜ ਰੁਪਏ ਦੀ ਕੀਮਤ ਵਾਲੀਆਂ 42 ਪ੍ਰਮੁੱਖ ਸਥਾਨਾਂ ਦੀ ਆਨਲਾਈਨ ਨਿਲਾਮੀ ਦੀ ਪੇਸ਼ਕਸ਼; ਸਾਲ 2026 ਦੀ ਪਹਿਲੀ ਮੈਗਾ ਨਿਲਾਮੀ 14 ਜਨਵਰੀ ਤੋਂ 11 ਫਰਵਰੀ ਤੱਕ: ਹਰਦੀਪ ਸਿੰਘ ਮੁੰਡੀਆਂ
ਚੰਡੀਗੜ੍ਹ, 14 ਜਨਵਰੀ 2026: ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਤੇਜ਼ ਕਰਨ ਅਤੇ ਰੀਅਲ ਅਸਟੇਟ ਦੇ ਮੌਕਿਆਂ…