ਮੁੱਖ ਖੇਤੀਬਾੜੀ ਅਫਸਰ ਨੇ ਪਿੰਡ ਪਾਲੀ ਵਾਲਾ, ਚੱਕ ਪਾਲੀ ਵਾਲਾ, ਮੂਲਿਆਂ ਵਾਲਾ, ਰੋੜਾਂ ਵਾਲੀ, ਪਾਕਾਂ ਆਦਿ ਦਾ ਦੌਰਾ ਕਰ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਕਿਸਾਨਾਂ ਨੂੰ ਪ੍ਰੇਰਿਆ

ਫਾਜ਼ਿਲਕਾ 1 ਨਵੰਬਰ ਮੁੱਖ ਖੇਤੀਬਾੜੀ ਅਫਸਰ ਸ੍ਰੀਮਤੀ ਹਰਪ੍ਰੀਤ ਪਾਲ ਕੌਰ ਖੁਦ ਖੇਤੀਬਾੜੀ ਤੇ ਕਿਸਾਨ ਭਲਾਈ…

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਗੁਲਾਮ ਰਸੂਲ ਤੇ ਢਾਣੀ ਮੋਹPB_ਣਾ ਰਾਮ ਵਿਖੇ 61 ਲੱਖ ਰੁਪਏ ਮੁਆਵਜੇ ਦੇ ਮਨਜੂਰੀ ਪੱਤਰਾਂ ਦੀ ਕੀਤੀ ਵੰਡ

ਫਾਜ਼ਿਲਕਾ 1 ਨਵੰਬਰਮੁੱਖ ਮੰਤਰੀ ਪੰਜਾਬ. ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰੇਕ…

ਮੁੱਖ ਸਕੱਤਰ ਸ਼੍ਰੀ ਆਨੰਦ ਬਰਧਨ ਨੇ ਸ਼ਨੀਵਾਰ ਨੂੰ ਦੇਹਰਾਦੂਨ ਦੇ ਦੂਨ ਲਾਇਬ੍ਰੇਰੀ ਅਤੇ ਖੋਜ ਸੰਸਥਾਨ ਵਿਖੇ ਉੱਤਰਾਖੰਡ ਪੁਸਤਕ ਮੇਲੇ ਦਾ ਉਦਘਾਟਨ ਕੀਤਾ। ਇਸ ਮੌਕੇ ਮੁੱਖ ਸਕੱਤਰ ਨੇ ਵੱਖ-ਵੱਖ ਪ੍ਰਕਾਸ਼ਨ ਘਰਾਣਿਆਂ ਵੱਲੋਂ ਲਗਾਏ ਗਏ ਸਟਾਲਾਂ ਦਾ ਵੀ ਦੌਰਾ ਕੀਤਾ।

ਦੇਹਰਾਦੂਨ 01 ਨਵੰਬਰ, 2025 ਮੁੱਖ ਸਕੱਤਰ ਸ਼੍ਰੀ ਆਨੰਦ ਬਰਧਨ ਨੇ ਸ਼ਨੀਵਾਰ ਨੂੰ ਦੇਹਰਾਦੂਨ ਦੇ ਦੂਨ…

ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਯੂਨੀਵਰਸਿਟੀ ਸੈਨੇਟ ਨੂੰ ਭੰਗ ਕਰਨ ਸਬੰਧੀ ਕੇਂਦਰ ਦੇ ਕਦਮ ਦੀ ਸਖ਼ਤ ਆਲੋਚਨਾ; ਪੰਜਾਬ ਦੀ ਗੌਰਵਮਈ ਵਿਰਾਸਤ ‘ਤੇ ਹਮਲੇ ਖ਼ਿਲਾਫ਼ ਡਟਣ ਦਾ ਅਹਿਦ

ਚੰਡੀਗੜ੍ਹ, 1 ਨਵੰਬਰ: ਪੰਜਾਬ ਯੂਨੀਵਰਸਿਟੀ ਦੀ 59 ਸਾਲ ਪੁਰਾਣੀ ਸੈਨੇਟ ਅਤੇ ਸਿੰਡੀਕੇਟ ਨੂੰ ਮਨਮਾਨੇ ਢੰਗ…

ਕੈਂਸਰ ਨੂੰ ਮਾਤ ਦੇਣ ਵਾਲੀ ਅਦਾਕਾਰਾ ਹਿਨਾ ਖਾਨ ਅਤੇ ਪੀਡੀਸੀ ਦੇ ਵਾਈਸ ਚੇਅਰਪਰਸਨ ਸੀਮਾ ਬਾਂਸਲ ਨੇ ਆਪਣੇ ਪ੍ਰੇਰਨਾਦਾਇਕ ਸਫ਼ਰ ਨੂੰ ਸਾਂਝਾ ਕੀਤਾ, ਬੀਮਾਰੀ ਦਾ ਜਲਦ ਪਤਾ ਲਗਾਉਣ ਲਈ ਸਵੈ-ਪੜਚੋਲ ਕਰਨ ‘ਤੇ ਜ਼ੋਰ ਦਿੱਤਾ

ਚੰਡੀਗੜ੍ਹ/ਲੁਧਿਆਣਾ, 31 ਅਕਤੂਬਰ: ਛਾਤੀ ਦੇ ਕੈਂਸਰ ਬਾਰੇ ਜਾਗਰੂਕਤਾ ਫੈਲਾਉਣ ਅਤੇ ਮੁਫ਼ਤ ਡਾਕਟਰੀ ਜਾਂਚ ਪ੍ਰਦਾਨ ਕਰਨ…

‘ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 31 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ…