ਪੰਜਾਬ ਸਰਕਾਰ ਨੇ ਕਤਾਰਾਂ ‘ਚ ਖੜ੍ਹਨ ਤੇ ਵਾਰ-ਵਾਰ ਦਸਤਾਵੇਜ਼ ਜਮ੍ਹਾਂ ਕਰਵਾਉਣ ਦਾ ਝੰਜਟ ਕੀਤਾ ਖ਼ਤਮ: ਯੂਨੀਫਾਈਡ ਸਿਟੀਜ਼ਨ ਪੋਰਟਲ ‘ਤੇ ਮਿਲਣਗੀਆਂ 848 ਨਾਗਰਿਕ ਸੇਵਾਵਾਂ

ਚੰਡੀਗੜ੍ਹ, 10 ਅਕਤੂਬਰ: ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤੇ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ…

ਖੇਤੀਬਾੜੀ ਵਿਭਾਗ ਵਲੋ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਮੁਹਿੰਮ ਤਹਿਤ ਪਿੰਡ ਘੁੱਲਾ ਅਤੇ ਤ੍ਰਿਪਾਲ ਕੇ ਵਿਖੇ ਕਿਸਾਨਾਂ ਨਾਲ ਮੀਟਿੰਗ

ਲਾਲਾਬਾਦ/ਫਾਜ਼ਿਲਕਾ 10 ਅਕਤੂਬਰ 2025.. ਖੇਤੀਬਾੜੀ ਵਿਭਾਗ ਵਲੋ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਮੁਹਿੰਮ ਤਹਿਤ ਜਲਾਲਾਬਾਦ ਤਹਿਸੀਲ ਦੇ…

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਦੀ ਇਤਿਹਾਸਕ ਨੀਤੀ ਸਾਰਿਆਂ ਲਈ ਮਾਨਸਿਕ ਸਿਹਤ ਸੰਭਾਲ ਤੱਕ ਪਹੁੰਚ ਦੀ ਗਰੰਟੀ ਦਿੰਦੀ ਹੈ।

ਚੰਡੀਗੜ੍ਹ, 10 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇੱਛਾ ਅਨੁਸਾਰ ਆਪਣੇ ਨਾਗਰਿਕਾਂ ਦੀ ਮਨੋਵਿਗਿਆਨਕ…

ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਪਲਸ ਪੋਲੀਓ ਰਾਊਂਡ ਦੀ ਜਾਗਰੂਕਤਾ ਲਈ ਅਰਬਨ ਏਰੀਏ ਫਾਜ਼ਿਲਕਾ ਲਈ ਰਿਕਸ਼ਾ ਕੀਤੇ ਰਵਾਨਾ

ਫਾਜ਼ਿਲਕਾ 10 ਅਕਤੂਬਰ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਕਟਰ ਰੋਹਿਤ ਗੋਇਲ ਸਿਵਲ ਸਰਜਨ, ਡਾਕਟਰ ਰਿੰਕੂ…

ਜਿਲ੍ਹਾ ਸਿਹਤ ਵਿਭਾਗ ਵੱਲੋਂ ਵਿਸ਼ਵ ਮਾਨਸਿਕ ਸਿਹਤ ਦਿਵਸ ਦੇ ਸਬੰਧ ਵਿੱਚ ਜਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਕੀਤਾ ਗਿਆ

 ਫਾਜ਼ਿਲਕਾ 10 ਅਕਤੂਬਰ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਕਟਰ ਰੋਹਿਤ ਗੋਇਲ ਸਿਵਲ ਸਰਜਨ ਦੇ…

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ  ਫਾਜ਼ਿਲਕਾ ਵੱਲੋਂ ਸੀ ਆਰ ਐਮ ਸਕੀਮ ਅਧੀਨ ਪਿੰਡ ਢੰਡੀ ਕਦੀਮ ਵਿਖੇ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ 

ਜਲਾਲਾਬਾਦ, ਫਾਜ਼ਿਲਕਾ 10 ਅਕਤੂਬਰ ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਦਿਸ਼ਾ ਨਿਰਦੇਸ਼ਾਂ ਤਹਿਤ…

ਜਿਲ੍ਹਾ ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਡੇਂਗੂ, ਮਲੇਰੀਆਂ ਅਤੇ ਹੋਰ ਪ੍ਰੋਗਰਾਮਾਂ ਸਬੰਧੀ ਕੀਤੀ ਮੀਟਿੰਗ

ਫਾਜ਼ਿਲਕਾ 10 ਅਕਤੂਬਰ ਡਾਕਟਰ ਰੋਹਿਤ ਗੋਇਲ ਸਿਵਲ ਸਰਜਨ ਫਾਜ਼ਿਲਕਾ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਡਾਕਟਰ ਅਰਪਿਤ ਗੁਪਤਾ ਸਹਾਇਕ…