ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ਸਿਹਤ ਵਿਭਾਗ ਫਾਜ਼ਿਲਕਾ ਦੇ ਸਹਿਯੋਗ ਨਾਲ ਸਬ-ਜੇਲ ਫਾਜ਼ਿਲਕਾ ਵਿਖੇ ਕੈਦੀਆਂ ਲਈ ਮੁਫ਼ਤ ਮੈਡੀਕਲ ਚੈਕਅਪ ਕੈਂਪ ਦਾ ਆਯੋਜਨ
ਮਾਣਯੋਗ ਜਸਟਿਸ ਸ੍ਰੀ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ), ਮਾਣਯੋਗ ਮੈਡਮ ਜਸਟਿਸ…
