ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ” ਮੁਹਿੰਮ ਅਧੀਨ ਅਰਬਨ ਫਾਜ਼ਿਲਕਾ ਦੇ ਉਸਾਰੀ ਅਧੀਨ ਇਮਾਰਤਾਂ ਅਤੇ ਨਰਸਰੀਆਂ ਵਿੱਚ ਡੇਂਗੂ ਵਿਰੋਧੀ ਅਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਫਾਜ਼ਿਲਕਾ ਡਾ. ਰਾਜ ਕੁਮਾਰ ਦੀ ਉਚੇਚੀ ਨਿਗਰਾਨੀ ਅਤੇ ਡਾ. ਸੁਨੀਤਾ ਕੰਬੋਜ਼…