ਪਿਛਲੀਆਂ ਸਰਕਾਰਾਂ ਨੇ ਦਹਾਕੇ ਤੋਂ ਵੱਧ ਸਮੇਂ ਤੱਕ ਨੌਜਵਾਨਾਂ ਨੂੰ ਨੌਕਰੀਆਂ ਤੋਂ ਵਾਂਝਾ ਰੱਖਿਆ, ‘ਆਪ` ਸਰਕਾਰ ਨੇ ਸਿਰਫ਼ ਚਾਰ ਸਾਲਾਂ ਵਿੱਚ ਮੈਰਿਟ ਦੇ ਆਧਾਰ ਉੱਤੇ ਬਿਨਾਂ ਰਿਸ਼ਵਤ ਤੋਂ 65,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮਿਸ਼ਨ ਰੋਜ਼ਗਾਰ’ ਪਹਿਲਕਦਮੀ ਤਹਿਤ ਅੱਜ ਵੱਖ-ਵੱਖ ਵਿਭਾਗਾਂ…
