ਕੈਟਲ ਪੋਂਡ ਵਿਖੇ ਪੇਸ਼ ਆਉਂਦੀਆਂ ਸਮੱਸਿਆਵਾਂ ਦੀ ਵੀ ਜਾਣਕਾਰੀ ਕੀਤੀ ਹਾਸਲ, ਜਲਦ ਸਮੱਸਿਆਵਾਂ ਦਾ ਹੋਵੇਗਾ ਨਿਪਟਾਰਾ

ਫਾਜ਼ਿਲਕਾ 16 ਅਕਤੂਬਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ. ਹਰਜਿੰਦਰ ਸਿੰਘ ਨੇ ਜ਼ਿਲ੍ਹਾ ਐਨੀਮਲ ਵੈਲਫੇਅਰ ਸੋਸਾਇਟੀ (ਕੈਟਲ ਪੌਂਡ ਸਲੇਮਸਾਹ) ਦਾ ਦੌਰਾ…