ਪੰਜਾਬ ਵਿਧਾਨ ਸਭਾ ਵੱਲੋਂ ਐਨਸੀਟੀ ਦਿੱਲੀ ਦੀ ਭਾਜਪਾ ਸਰਕਾਰ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਹਟਾਉਣ ਦਾ ਨਿਖੇਧੀ ਮਤਾ ਸਰਬਸੰਮਤੀ ਨਾਲ ਪਾਸ

ਚੰਡੀਗੜ੍ਹ, 25 ਫਰਵਰੀ ਭਾਜਪਾ ਦੀ ਦਿੱਲੀ ਸਰਕਾਰ ਵੱਲੋਂ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਬਾਬਾ ਸਾਹਿਬ…