ਫਾਜ਼ਿਲਕਾ ਦੇ ਪ੍ਰਤਾਪ ਬਾਗ ਵਿਖੇ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਦਾ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ
ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਫਾਜ਼ਿਲਕਾ ਦੇ ਪ੍ਰਤਾਪ ਬਾਗ ਵਿਖੇ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਮੈਂਬਰਾਂ…
Anbpunjab is the third most read Digital Newspaper in Punjab and has established itself as a brand known for its fearless neutral voice.
ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਫਾਜ਼ਿਲਕਾ ਦੇ ਪ੍ਰਤਾਪ ਬਾਗ ਵਿਖੇ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਮੈਂਬਰਾਂ…
ਸਥਾਨਕ ਪ੍ਰਤਾਪ ਬਾਗ ਵਿਖੇ ਤਿੰਨ ਰੋਜ਼ਾ ਪੰਜਾਬ ਸਖੀ ਸ਼ਕਤੀ ਮੇਲਾ 27 ਫਰਵਰੀ ਤੋਂ 1 ਮਾਰਚ 2026 ਤੱਕ ਕਰਵਾਇਆ ਜਾਵੇਗਾ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਭਾਸ਼ ਚੰਦਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਜ਼ਿਲ੍ਹਾ ਵਾਸੀਆਂ ਨੂੰ ਵੱਧ ਚੜ੍ਹ ਕੇ ਮੇਲੇ ’ਚ ਸ਼ਮੂਲੀਅਤ ਕਰਨ ਦਾ ਸੱਦਾ ਦਿੰਦਿਆਂ ਕੀਤਾ। ਇਸ ਦੌਰਾਨ ਉਹਨਾਂ ਵਿਭਾਗੀ ਅਧਿਕਾਰੀਆਂ ਤੋਂ ਮੇਲੇ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਸੁਝਾਅ ਵੀ ਲਏ! ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਦੱਸਿਆ ਕਿ ਇਹ ਮੇਲਾ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ, ਦਫਤਰ ਸੰਯੁਕਤ ਵਿਕਾਸ ਕਮਿਸ਼ਨਰ, ਮੁਹਾਲੀ ਵੱਲੋ ਦਫਤਰ ਲਘੂ ਉਦਯੋਗ(ਡੀ.ਆਈ.ਸੀ) ਫਾਜ਼ਿਲਕਾ ਅਤੇ ਪੰਜਾਬ ਸਟੇਟ ਰੂਰਲ ਲਾਇਵਲੀਹੁੱਡ ਮਿਸ਼ਨ ਅਧੀਨ ਪ੍ਰਤਾਪ ਬਾਗ ਫਾਜ਼ਿਲਕਾ ਵਿਖ਼ੇ ਲਗਾਇਆ ਜਾਣਾ ਹੈ। ਉਨ੍ਹਾਂ ਦੱਸਿਆ ਕਿ ਇਸ ਮੇਲੇ ’ਚ ਵੱਖ-ਵੱਖ ਸੈਲਫ ਹੈਲਪ ਗਰੁੱਪਾਂ ਦੇ ਘਰੇਲੂ, ਜੈਵਿਕ, ਹੱਥਾਂ ਨਾਲ ਬਣੇ ਸਾਮਾਨ ਦੇ ਸਟਾਲ ਲੱਗਣਗੇ। ਇਸ ਤੋਂ ਇਲਾਵਾ ਸ਼ਾਮ ਨੂੰ ਉੱਘੇ ਸੂਫ਼ੀ ਅਤੇ ਲੋਕ ਗਾਇਕ ਆਪਣੀ ਪੇਸ਼ਕਾਰੀ ਦੇਣਗੇ। ਮੇਲੇ ਦਾ ਸਮਾਂ ਸਵੇਰੇ 10 ਵਜੇ ਤੋਂ ਰਾਤ 9 ਵਜੇ ਤਕ ਹੋਵੇਗਾ ਅਤੇ ਗਾਇਕਾਂ ਦੀਆਂ ਪੇਸ਼ਕਾਰੀਆਂ ਸ਼ਾਮ 6 ਵਜੇ ਤੋਂ ਰਾਤ 9 ਵਜੇ ਤਕ ਹੋਣਗੀਆਂ। ਉਨ੍ਹਾਂ ਦੱਸਿਆ ਕਿ ਇਸ ਮੇਲੇ ਦਾ ਮੁੱਖ ਮਕਸਦ ਔਰਤਾਂ ਨੂੰ ਆਤਮ-ਨਿਰਭਰ ਬਣਾਉਣਾ ਹੈ। ਉਨ੍ਹਾਂ ਸਿੱਖਿਆ ਵਿਭਾਗ, ਪੁਲਿਸ ਵਿਭਾਗ, ਜ਼ਿਲਾ ਉਦਯੋਗ ਕੇਂਦਰ, ਜ਼ਿਲ੍ਹਾ ਤੇ ਬਲਾਕ ਵਿਕਾਸ ਪੰਚਾਇਤ ਵਿਕਾਸ ਵਿਭਾਗ, ਪੰਚਾਇਤੀ ਰਾਜ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਭਾਸ਼ਾ ਵਿਭਾਗ ਤੇ ਭਲਾਈ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਨੂੰ ਆਪਣੀਆਂ ਡਿਊਟੀਆਂ ਤੇ ਜਿੰਮੇਵਾਰੀਆਂ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਕਿਹਾ! ਉਹਨਾਂ ਸਿਹਤ ਵਿਭਾਗ ਨੂੰ ਮੈਡੀਕਲ ਟੀਮਾਂ ਤੇ ਐਂਬੂਲੈਂਸ ਤੇ ਨਗਰ ਕੌਂਸਲ ਫਾਜ਼ਿਲਕਾ ਨੂੰ ਸਾਫ ਸਫਾਈ ਸਮੇਤ ਹੋਰ ਲੋੜੀਂਦੇ ਪ੍ਰਬੰਧ ਕਰਨ ਦੀ ਹਦਾਇਤ ਕੀਤੀ!
ਪਿਤਾ ਸ਼੍ਰੀ ਰਾਮ ਅਤੇ ਮਾਤਾ ਸ੍ਰੀਮਤੀ ਸੀਤੋ ਰਾਣੀ ਦੀ ਕੁੱਖੋਂ ਪਿੰਡ ਜੌੜਕੀ ਅੰਧੇ ਵਾਲੀ, ਤਹਿਸੀਲ…
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਅੰਦਰ ਮਾਪਿਆਂ ਦੀ ਵਰਕਸ਼ਾਪ ਦੇ ਦੂਜੇ ਪੜਾਅ ਮੈਡਮ ਖੁਸ਼ਬੂ ਸਵਨਾ…
ਦੇਸ਼ ਭਗਤੀ ਨਾਲ ਸਮੋਏ ਸਮਾਰੋਹ ਦੌਰਾਨ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਭਾਰਤ…
ਭਾਰਤ ਦੇ ਮਾਣਯੋਗ ਮੁੱਖ ਨਿਆਂਧੀਸ਼ ਜਸਟਿਸ ਸੂਰਿਆ ਕਾਂਤ ਜੀ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ “Youth…
ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਦੀ ਫਾਜ਼ਿਲਕਾ ਵਿਖੇ ਆਮਦ ਨੂੰ ਲੈ ਕੇ ਡਿਪਟੀ…
ਮਾਣਯੋਗ ਜਸਟਿਸ ਸ੍ਰੀ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ…
ਉੱਚ ਹੈੱਡਕੁਆਰਟਰ ਦੇ ਨਿਰਦੇਸ਼ਾਂ ਅਨੁਸਾਰ 25 ਪੰਜਾਬ ਬਟਾਲੀਅਨ ਐਨ.ਸੀ.ਸੀ., ਅਬੋਹਰ ਨੇ ਕਰਨਲ ਰਾਜੀਵ ਸਿਰੋਹੀ, ਕਮਾਂਡਿੰਗ ਅਫਸਰ ਦੀ ਅਗਵਾਈ ਹੇਠ, ਪਿੰਡ…
ਮਾਣਯੋਗ ਜਸਟਿਸ ਸ੍ਰੀ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ…